<p><strong>ਪਟਿਆਲਾ&comma; 25 ਦਸੰਬਰ&vert;<&sol;strong> ਸਮਾਣਾ ਵਿਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ  à¨¹à©‹ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।<&sol;p>&NewLine;<p>ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ &lpar;18&rpar;&comma; ਦਿਲਪ੍ਰੀਤ ਸਿੰਘ &lpar;20&rpar; &comma; ਸੁਖਚੈਨ ਸਿੰਘ &lpar;25&rpar; ਵਜੋਂ ਹੋਈ&comma; ਜਦੋਂਕਿ ਨਰਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ  à¨¤à©‹à¨‚ ਬਾਅਦ ਟਰੱਕ ਚਾਲਕ ਘਟਨਾ ਸਥਾਨ &&num;8216&semi;ਤੇ ਵਾਹਨ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਸਦਰ ਥਾਣਾ ਸਮਾਣਾ ਦੇ ਜਾਂਚ ਅਧਿਕਾਰੀ ਨਿਰਮਲ ਸਿੰਘ ਮਾਮਲੇ ਦੀ ਪੜਤਾਲ ਕਰ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;