&NewLine;<p class&equals;"wp-block-paragraph"><strong>ਸਮਾਣਾ&comma; 13 ਸਤੰਬਰ&vert; <&sol;strong>ਬੀਤੇ ਦਿਨੀਂ ਪਿੰਡ ਕਕਰਾਲਾ ਭਾਈਕਾ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ ਸੀ&comma; ਜਿਸ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਕਰਾਲਾ ਭਾਈਕਾ ਲਿਆਂਦਾ ਗਿਆ। ਜਿੱਥੇ ਉਸ ਦਾ ਰਹੁ ਰੀਤਾਂ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਕਕਰਾਲਾ ਦੇ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸੁਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਕਕਰਾਲਾ ਉਸ ਦੇ ਜੱਦੀ ਪਿੰਡ ਲਿਆਂਦਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇਹ 11 ਸਤੰਬਰ ਸੋਮਵਾਰ ਨੂੰ ਸਵੇਰੇ ਗਿਆਰਾਂ ਵਜੇ ਦਿੱਲੀ ਹਵਾਈ ਅੱਡੇ ਪਹੁੰਚੀ ਸੀ। ਜਿਸ ਤੋਂ ਬਾਅਦ ਕਾਗਜ਼ੀ ਕਾਰਵਾਈ ਤੋਂ ਬਾਅਦ ਮੰਗਲਵਾਰ ਸਵੇਰੇ ਕਰੀਬ 8 ਵਜੇ ਸੁਰਿੰਦਰ ਦੀ ਮ੍ਰਿਤਕ ਦੇਹ ਕਕਰਾਲੇ ਪਹੁੰਚੀ। ਦੇਹ ਘਰ ਪਹੁੰਚਦਿਆਂ ਹੀ ਸੁਰਿੰਦਰ ਸਿੰਘ ਦੇ ਘਰ ਦਾ ਮਹੌਲ ਬੇਹੱਦ ਗਮਗੀਨ ਬਣ ਗਿਆ। ਜਿਸ ਤੋਂ ਬਾਅਦ ਸਿੱਖੀ ਰਹੁ ਰੀਤਾਂ ਮੁਤਾਬਕ ਸੁਰਿੰਦਰ ਸਿੰਘ ਦਾ ਉਸ ਦੇ ਜੱਦੀ ਪਿੰਡ ਕਕਰਾਲਾ ਭਾਈਕਾ ਦੇ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;