&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਪਟਿਆਲਾ ਦੇ ਹਲਕਾ ਸਨੌਰ ਦੇ ਦੀਵਾਨ ਵਾਲਾ ਪਿੰਡ ਵਿਚ ਕੁੱਤੇ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਸ ਤੋਂ ਬਾਅਦ ਭਰਾ ਨੇ ਹੀ ਭਰਾ ਦਾ ਕਤਲ ਕਰ ਦਿੱਤਾ। à¨®à©à¨°à¨¿à¨¤à¨• ਵਿਅਕਤੀ ਦਾ ਨਾਮ ਅਮਰੀਕ ਸਿੰਘ ਹੈ&comma; ਜਿਸ ਦਾ ਕਤਲ ਉਸ ਦੇ ਭਰਾ ਵੱਲੋਂ ਹੀ ਚਾਕੂ ਮਾਰ ਕੇ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀਆਂ 3 ਧੀਆਂ ਹਨ ਅਤੇ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਮੈਂਬਰ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਮਰੀਕ ਸਿੰਘ ਅਤੇ ਉਸ ਦੇ ਭਰਾ ਵਿਚਾਲੇ ਅਕਸਰ ਕੁੱਤੇ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਅਤੇ ਉਸ ਕੁੱਤੇ ਤੋਂ ਅਮਰੀਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਸੀ। ਇਹ ਝਗੜਾ ਇੰਨਾ ਵਧ ਗਿਆ ਕਿ ਬੀਤੇ ਦਿਨੀਂ ਅਮਰੀਕ ਦੇ ਭਰਾ ਨੇ ਉਸ ਦੇ ਘਰ ਦੀ ਪਹਿਲਾਂ ਬਿਜਲੀ ਦੀ ਤਾਰ ਕੱਟ ਦਿੱਤੀ&comma; ਜਿਸ ਤੋਂ ਬਾਅਦ ਦੋਵਾਂ ਵਿਚਾਲੇ ਮੁੜ ਤਕਰਾਰ ਹੋਈ ਅਤੇ ਫਿਰ ਅਮਰੀਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।  <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਮਰੀਕ ਸਿੰਘ ਦੀਆਂ ਤਿੰਨ ਧੀਆਂ ਸਨ। ਦੂਜੇ ਪਾਸੇ ਥਾਣਾ ਸਨੌਰ ਦੀ ਐੱਸ&period; ਐੱਚ&period; ਓ&period; ਪਰੀਆਂਸ਼ੂ ਸਿੰਘ ਨੇ ਦੱਸਿਆ ਕਿ ਅਸੀਂ ਦੋਸ਼ੀਆਂ ਖ਼ਿਲਾਫ਼ ਧਾਰਾ 302&comma; 307 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ। à¨‡à¨¸ ਵਾਰਦਾਤ ਵਿਚ ਕੁੱਲ 5 ਵਿਅਕਤੀ ਜ਼ਖਮੀ ਹੋਏ ਹਨ। ਇਸ ਝਗੜੇ ’ਚ ਅਮਰੀਕ ਸਿੰਘ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ ਸੀ। ਵਾਰਦਾਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;