<p><strong>ਪਟਿਆਲਾ&sol;ਪਾਤੜਾਂ&comma; 1 ਨਵੰਬਰ &vert;<&sol;strong> ਪਿੰਡ ਜੋਗੇਵਾਲਾ ਨੇੜੇ ਭਾਖੜਾ ਨਹਿਰ ਦੇ ਪੁਲ ਕੋਲ ਬੇਕਾਬੂ ਹੋ ਕੇ ਮੋਟਰਸਾਈਕਲ ਸਵਾਰ ਭਾਖੜਾ ਨਹਿਰ ਵਿਚ ਡਿੱਗ ਗਏ। ਘਟਨਾ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਨਹਿਰ ਦੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ।<&sol;p>&NewLine;<p>ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਸ਼ੁਤਰਾਣਾ ਵਿਚ ਛੁੱਟੀ ਕਰਕੇ ਆਪਣੇ ਘਰ ਪਰਤ ਰਹੇ ਅਧਿਆਪਕ ਅਤੇ ਇਕ ਹੋਰ ਰਾਹਗੀਰ ਵੱਲੋਂ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਨਹਿਰ ਵਿਚੋਂ ਪਤੀ-ਪਤਨੀ ਨੂੰ ਕੱਢ ਲਿਆ ਗਿਆ ਪਰ ਇਸ ਦੌਰਾਨ ਔਰਤ ਦੀ ਮੌਤ ਹੋ ਗਈ ਸੀ। ਜਦੋਂਕਿ ਉਸਦੇ ਪਤੀ ਨੂੰ ਬਚਾਅ ਲਿਆ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;