&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਖਤੌਲੀ ਨੇੜੇ ਬੀਤੀ ਸ਼ਾਮ ਟਾਂਗਰੀ ਨਹਿਰ ਦੇ ਬੰਨ੍ਹ &&num;8216&semi;ਚ ਪਏ ਪਾੜ ਨੂੰ ਰੋਕਣ ਸਮੇਂ ਇਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ &lpar;35&rpar; ਵਾਸੀ ਪਿੰਡ ਖਤੌਲੀ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਬੰਨ੍ਹ ਵਿਚ ਪਾੜ ਪੈਣ &&num;8216&semi;ਤੇ ਮਨਜੀਤ ਲੋਕਾਂ ਨਾਲ ਰਲ ਕੇ ਪਾੜ ਪੂਰਨ ਦਾ ਯਤਨ ਕਰ ਰਿਹਾ ਸੀ ਕਿ ਅਚਾਨਕ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਤੇ ਪਾਣੀ &&num;8216&semi;ਚ ਡੁੱਬਣ ਕਾਰਨ ਮੌਤ ਹੋ ਗਈ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਮਨਜੀਤ ਸਿੰਘ ਨੂੰ ਪਹਿਲਾਂ ਮੁਢਲਾ ਸਿਹਤ ਕੇਂਦਰ ਦੂਧਨਸਾਧਾਂ ਲਿਆਂਦਾ&comma; ਜਿਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਪਰ ਪਟਿਆਲਾ ਪੁੱਜਣ &&num;8216&semi;ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note&nbsp&semi;<&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;