ਜਲੰਧਰ | ਗਿੱਪੀ ਗਰੇਵਾਲ ਦੀ ਫਿਲਮ ਕੈਰੀ ਆਨ ਜੱਟਾ ਦਾ ਮੋਟਾ ਨੌਕਰ ਤੁਹਾਨੂੰ ਯਾਦ ਹੀ ਹੋਵੇਗਾ। ਫਿਲਮ ਚ ਜਦੋਂ ਕੋਈ ਉਸ ਨੌਕਰ ਨੂੰ ਕੋਈ ਕੁਝ ਕਹਿੰਦਾ ਸੀ ਤਾਂ ਉਹ ਜਵਾਬ ਦਿੰਦਾ ਸੀ ਕਿ ਮੈਂ ਰੋ ਪੈਣਾ। ਉਸ ਆਰਟਿਸਟ ਦਾ ਨਾਂ ਸੰਦੀਪ ਪਤੀਲਾ ਹੈ।
ਫਿਲਮਾਂ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਹਿੱਟ ਹੋਏ Patila Ji, ਸੁਣੋ ਸੰਦੀਪ ਤੋਂ ਪਤੀਲਾ ਤੱਕ ਦੀ ਕਹਾਣੀ
- 24 ਜੁਲਾਈ ਨੂੰ ਹੋਣ ਵਾਲੀ ਭਗਵਾਨ ਜਗੰਨਾਥ ਰਥ ਯਾਤਰਾ ਤੋਂ ਪਹਿਲਾਂ ਜਲੰਧਰ ਦੇ ਪੀਪੀਆਰ ਮਾਰਕੀਟ ਵਿੱਚ ਹੋਇਆ ‘ਭਜਨ ਕਲੱਬਿੰਗ’ ਪ੍ਰੋਗਰਾਮ
ਸ਼ਾਮ ਦਾ ਮੁੱਖ ਆਕਰਸ਼ਣ ਪ੍ਰਸਿੱਧ ਭਜਨ ਗਾਇਕ ਅੰਗਦ ਪ੍ਰਭੂ ਜੀ ਦੀ ਭਗਤੀਮਈ ਪੇਸ਼ਕਾਰੀ ਰਹੀ, ਜਿਨ੍ਹਾਂ…
- ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ…
- ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ…
- ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ
ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ…
- ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ…
- ‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ…
- ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ…
- ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ…