&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪਟਵਾਰੀ ਤੇ ਉਸ ਦੇ ਪੀ&period;ਏ&period; ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ &lpar;ਸ਼ਿਕਾਇਤਕਰਤਾ&rpar; ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ&period;ਏ&period; ਖ਼ਿਲਾਫ਼ ਥਾਣਾ ਵਿਜੀਲੈਂਸ&comma; ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;