&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸੀਐਮ ਮਾਨ ਨੇ ਪਟਵਾਰੀਆਂ ਦੀ ਟ੍ਰੇਨਿੰਗ ਨੂੰ ਲੈ ਕੇ ਇਕ ਹੋਰ ਐਲਾਨ ਕੀਤਾ ਹੈ। ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਹੁਣ ਡੇਢ ਸਾਲ ਨਹੀਂ ਬਲਕਿ ਇਕ ਸਾਲ ਹੋਵੇਗਾ। <br><br>ਇਹ ਐਲਾਨ ਸੀਐੱਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ &&num;8216&semi;ਚ 855 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੌਰਾਨ ਕੀਤਾ ਹੈ। ਇਸ ਨਾਲ ਹੀ ਉਹਨਾਂ ਵੱਲੋਂ 700 ਹੋਰ ਪਟਵਾਰੀਆਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਮਾਨ ਨੇ ਕਿਹਾ ਕਿ ਪਟਵਾਰੀ ਨੂੰ ਨੌਕਰੀ ਮਿਲਣ ਤੋਂ ਬਾਅਦ ਧਰਤੀ &&num;8216&semi;ਤੇ ਰਹਿਣਾ ਚਾਹੀਦਾ ਹੈ। <br><br>ਉਹਨਾਂ ਨੇ ਪਾਕਿਸਤਾਨੀ ਨਾਟਕ ਦੀ ਉਦਾਹਰਣ ਵੀ ਦਿੱਤੀ ਮਾਨ ਨੇ ਕਿਹਾ ਕਿ ਅਹੁਦਾ ਛੱਡਣ ਵੇਲੇ ਜੇਕਰ ਕੋਈ ਤੁਹਾਡੀ ਤਾਰੀਫ਼ ਕਰਦਾ ਹੈ ਤਾਂ ਸਮਝੋ ਕਿ ਤੁਸੀਂ ਸਹੀ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਖਬਰਾਂ ਦੇ ਅਪਡੇਟਸ ਆਪਣੇ Whatsapp &OpenCurlyQuote;ਤੇ ਮੰਗਵਾਉਣ ਲਈ ਲਿੰਕ &OpenCurlyQuote;ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ&nbsp&semi;&nbsp&semi;ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ&nbsp&semi;&rpar;<&sol;strong><&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;01&sol;bagministeradvtupdate2&period;jpg" class&equals;"wp-image-501"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;