&NewLine;<p class&equals;"wp-block-paragraph"><strong>ਜਲੰਧਰ<&sol;strong> &vert; ਪੀਏਪੀ ਚੌਂਕ ਵਿੱਚ ਐਤਵਾਰ ਰਾਤ ਕਾਰ ਅਤੇ ਬਾਇਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੋ ਨੌਜਵਾਨ ਬਾਇਕ ਉੱਤੇ ਫਗਵਾੜਾ ਵੱਲੋਂ ਆ ਰਹੇ ਸਨ ਕਿ ਪਿੱਛੋਂ ਆਈ ਕਾਰ ਨੇ ਦੋਹਾਂ ਨੂੰ ਟੱਕਰ ਮਾਰ ਦਿੱਤੀ। ਇੱਕ ਨੌਜਵਾਨ ਨੂੰ ਕਾਰ ਘੜੀਸਦੀ ਲੈ ਗਈ। ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਜਲੰਧਰ ਕੈਂਟ ਦੀ ਪੁਲਿਸ ਨੇ ਦੱਸਿਆ ਕਿ ਮੁੰਡੇ ਜਿਸ ਬਾਇਕ &&num;8216&semi;ਤੇ ਸਵਾਰ ਸਨ ਉਹ ਜਲੰਧਰ ਨੰਬਰ ਦੀ ਹੈ। ਬਾਇਕ ਦਾ ਨੰਬਰ PB-08-EB-5057 ਹੈ। ਇੱਕ ਜ਼ਖਮੀ ਨੂੰ ਸਿਵਿਲ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਦੋਹਾਂ ਦੀ ਪਛਾਣ ਨਹੀਂ ਹੋ ਰਹੀ। ਜੇਕਰ ਕੋਈ ਇਸ ਨੰਬਰ ਦੇ ਬਾਇਕ ਸਵਾਰਾਂ ਨੂੰ ਜਾਣਦਾ ਹੈ ਤਾਂ ਕੈਂਟ ਥਾਣੇ ਜਾਂ ਸਿਵਿਲ ਹਸਪਤਾਲ ਵਿੱਚ ਸੰਪਰਕ ਕਰ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਕੈਂਟ ਦੇ ਰਾਮ ਕਿਸ਼ਨ ਨੇ ਦੱਸਿਆ ਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;