<p><strong>ਚੰਡੀਗੜ੍ਹ&comma; 15 ਸਤੰਬਰ।<&sol;strong> ਪੰਜਾਬ ਸਿਵਲ ਸਰਵਿਸ &lpar;ਪੀਸੀਐਸ&rpar; ਅਫਸਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਵਜੋਂ 12 ਲੱਖ ਰੁਪਏ ਦੇ ਚੈੱਕ ਸੌਂਪੇ।<&sol;p>&NewLine;<p>ਐਸੋਸੀਏਸ਼ਨ ਦੇ ਪ੍ਰਧਾਨ ਸਕਤਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਚੈੱਕ ਸੌਂਪੇ। ਇਸ ਵਿੱਚੋਂ 7&period;5 ਲੱਖ ਰੁਪਏ ਪੀਸੀਐਸ ਐਸੋਸੀਏਸ਼ਨ ਵੱਲੋਂ&comma; 1 ਲੱਖ ਰੁਪਏ ਆਲ ਇੰਡੀਆ ਫੈਡਰੇਸ਼ਨ ਫਾਰ ਐਸਸੀਐਸ ਐਸੋਸੀਏਸ਼ਨਜ਼ &lpar;ਏਆਈਐਫ&rpar; ਵੱਲੋਂ ਅਤੇ 3&period;5 ਲੱਖ ਰੁਪਏ ਹਰਿਆਣਾ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਹਨ।<&sol;p>&NewLine;<p>ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;