&NewLine;<p class&equals;"wp-block-paragraph"><strong>ਲੁਧਿਆਣਾ&comma; 25 ਅਕਤੂਬਰ &vert; <&sol;strong>ਲੁਧਿਆਣਾ ਵਿਚ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟਤਾ ਦਿਖਾਈ&comma; ਨਸ਼ਾ ਤਸਕਰ ਔਰਤ ਖਿਲਾਫ ਕਾਰਵਾਈ ਨਾ ਹੋਣ &&num;8216&semi;ਤੇ ਦਰੇਸੀ ਥਾਣੇ ਦੇ ਬਾਹਰ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕ੍ਰਿਪਾਲ ਨਗਰ ਦੀ ਗਲੀ ਨੰਬਰ 4 ਵਿਚ ਰਹਿਣ ਵਾਲੇ ਲੋਕਾਂ ਦਾ ਦੋਸ਼ ਹੈ ਕਿ ਨੌਜਵਾਨ ਦੀ 2 ਦਿਨ ਪਹਿਲਾਂ ਚਿੱਟੇ ਕਾਰਨ ਮੌਤ ਹੋ ਗਈ ਸੀ&comma; ਇਸ ਦੇ ਬਾਵਜੂਦ ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਤੋਂ ਇਥੇ ਨਸ਼ਾ ਵੇਚ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ &OpenCurlyQuote;ਚ ਪੁਲਿਸ ਇਸ ਸਭ ਨੂੰ ਨਜ਼ਰਅੰਦਾਜ਼ ਕਰਕੇ ਉਥੋਂ ਚਲੀ ਜਾਂਦੀ ਹੈ। ਲੋਕਾਂ ਦੇ ਰੋਸ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਲਾਕਾ ਨਿਵਾਸੀ ਸਵੀਟੀ ਨੇ ਦੋਸ਼ ਲਾਇਆ ਕਿ ਉਕਤ ਔਰਤ ਨਸ਼ਾ ਵੇਚਣ ਦੇ ਨਾਲ-ਨਾਲ ਦੇਹ ਵਪਾਰ ਦਾ ਧੰਦਾ ਵੀ ਕਰਦੀ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਉਸ ਦੀਆਂ ਇਹ ਹਰਕਤਾਂ ਕਈ ਵਾਰ ਕੈਦ ਹੋ ਚੁੱਕੀਆਂ ਹਨ। ਪੁਲਿਸ ਇਥੇ ਆਉਂਦੀ ਹੈ ਪਰ ਕੋਈ ਕਾਰਵਾਈ ਨਹੀਂ ਕਰਦੀ। ਇਸ ਔਰਤ ਨੂੰ ਪੁਲਿਸ ਨੇ ਕਈ ਵਾਰ ਹਿਰਾਸਤ &OpenCurlyQuote;ਚ ਵੀ ਲਿਆ ਹੈ ਪਰ ਕੁਝ ਦਿਨਾਂ ਬਾਅਦ ਉਹ ਵਾਪਸ ਆ ਕੇ ਨਸ਼ਾ ਵੇਚਣ ਲੱਗ ਜਾਂਦੀ ਹੈ। ਅੱਜ ਪੁਲਿਸ ਨੇ 1 ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸਲ ਦੋਸ਼ੀ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਭਾਸ਼ ਨਗਰ ਅਤੇ ਹੋਰ ਇਲਾਕਿਆਂ ਦੇ ਨੌਜਵਾਨ ਹਰ ਰੋਜ਼ ਔਰਤ ਕੋਲ ਚਿੱਟਾ ਖਰੀਦਣ ਲੈਣ ਆਉਂਦੇ ਹਨ&comma; ਨਸ਼ੇ ਕਾਰਨ ਨਸ਼ੇੜੀ ਨੌਜਵਾਨ ਇਲਾਕੇ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਦੋਂ ਕੋਈ ਔਰਤ ਦਾ ਨਸ਼ਾ ਵੇਚਣ ਦਾ ਵਿਰੋਧ ਕਰਦਾ ਹੈ ਤਾਂ ਉਹ ਬਾਹਰੋਂ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੀ ਕੁੱਟਮਾਰ ਕਰਵਾਉਂਦੀ ਹੈ। <br><br>ਐਡਵੋਕੇਟ ਰਮੇਸ਼ ਕਪੂਰ ਨੇ ਕਿਹਾ ਕਿ ਅੱਜ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਲਾਕੇ ਵਿਚ ਦੇਹ ਵਪਾਰ ਦਾ ਧੰਦਾ ਅਤੇ ਨਸ਼ੇ ਦੀ ਤਸਕਰੀ ਚੱਲ ਰਹੀ ਹੈ। ਪਿਛਲੇ ਕਰੀਬ 15 ਸਾਲਾਂ ਤੋਂ ਗਲੀ ਵਿਚ ਚਿੱਟੇ ਦਾ ਕੰਮ ਚੱਲ ਰਿਹਾ ਹੈ। ਪੁਲਿਸ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਨਹੀਂ ਕਰਦੀ&comma; ਜਿਸ ਕਾਰਨ ਲੋਕਾਂ ਨੂੰ ਥਾਣੇ ਦੇ ਬਾਹਰ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਨੀ ਪਈ। ਫਿਲਹਾਲ ਪੁਲਿਸ ਨੇ ਐਫਆਈਆਰ ਦਰਜ ਕਰਕੇ ਇਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਔਰਤ ਅਜੇ ਫਰਾਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;