ਲੋਕਾਂ ਨੇ ਸਾਧੂ ਸਿੰਘ ਧਰਮਸੋਤ ਨੂੰ ਪਾਈਆਂ ਭਾਜੜਾਂ

0
579

ਜਲੰਧਰ . ਕਰਫਿਊ ਦੇ ਚੱਲਦਿਆਂ ਜਿੱਥੇ ਵੱਖ-ਵੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਹਨਾਂ ਦੇ ਕੋਲ ਜਾ ਰਹੇ ਹਨ।ਉੱਥੇ ਹੀ ਸੰਗਰੂਰ ਦੇ ਇਕ ਪਿੰਡ ਵਿਚ ਜਦੋਂ ਸਾਧੂ ਸਿੰਘ ਧਰਮਸੋਤ ਲੋਕਾਂ ਦੇ ਵਿਚ ਪਹੁੰਚੇ ਤਾਂ ਲੋਕਾਂ ਨੇ ਗਾਲਾ ਕੱਢੀਆਂ ਸ਼ੁਰੂ ਕਰ ਦਿੱਤੀਆਂ ਤੇ ਚੋਰ-ਚੋਰ ਵੀ ਕਿਹਾ ਪੁਲਿਸ ਸਣੇ ਸਾਧੂ ਸਿੰਘ ਧਰਮਸੋਤ ਨੂੰ ਭਾਜੜਾ ਪਾ ਦਿੱਤੀਆਂ।

 ਕਿਉਂਕਿ ਕਰਫਿਊ ਦੌਰਾਨ ਲੋਕ ਭੁੱਖਮਰੀ ਦਾ ਸ਼ਿਕਾਰ ਹੋਣ ਕਰਕੇ ਉਹਨਾਂ ਦਾ ਗੁੱਸਾ ਸੱਤਵੇਂ ਅਸਮਾਨ ਨੂੰ ਛੂਹ ਰਿਹਾ ਹੈ। ਕੋਈ ਵੀ ਮੰਤਰੀ ਲੋਕਾਂ ਦੀ ਹਾਅ ਸੁਣਨ ਲਈ ਤਿਆਰ ਨਹੀਂ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।