&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਚ ਅਗਲੇ ਤਿੰਨ ਦਿਨਾਂ ਤੱਕ ਧੁੱਪ ਰਹੇਗੀ। ਇੰਨਾ ਹੀ ਨਹੀਂ ਦਿਨ ਦੇ ਤਾਪਮਾਨ &&num;8216&semi;ਚ ਵੀ ਵਾਧਾ ਦਰਜ ਕੀਤਾ ਜਾਵੇਗਾ। ਜਿਥੇ ਮੌਸਮ ਵਿਭਾਗ ਨੇ ਪੰਜਾਬ ਦੇ ਮਾਝੇ ਅਤੇ ਦੁਆਬੇ &&num;8216&semi;ਚ ਯੈਲੋ ਅਲਰਟ ਦਿੱਤਾ ਹੈ&comma; ਉਥੇ ਹੀ ਮਾਲਵੇ &&num;8216&semi;ਚ ਵੀ ਆਰੇਂਜ ਅਲਰਟ ਜਾਰੀ ਕੀਤਾ ਹੈ ਪਰ 11 ਜਨਵਰੀ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਠੰਡ ਇਕ ਵਾਰ ਫਿਰ ਵਧਣ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਸਵੇਰ ਵੇਲੇ ਧੁੰਦ ਪੈਣ ਵਾਲੀ ਹੈ ਪਰ ਦਿਨ ਚੜ੍ਹਨ ਤੋਂ ਬਾਅਦ ਸੂਰਜ ਵੀ ਖਿੜ ਜਾਵੇਗਾ&comma; ਜਿਸ ਕਾਰਨ ਦਿਨ ਦੇ ਤਾਪਮਾਨ ਵਿਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। ਜ਼ਿਆਦਾਤਰ ਸ਼ਹਿਰਾਂ ਦਾ ਦਿਨ ਦਾ ਤਾਪਮਾਨ 16 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 10 ਤੱਕ ਪਹੁੰਚ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;