&NewLine;<p class&equals;"wp-block-paragraph"><strong>ਫਰੀਦਕੋਟ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਦੇ ਪਿੰਡ ਲਾਲੇਆਣਾ ਦੇ 28 ਸਾਲ ਦੇ ਨੌਜਵਾਨ ਦੀ ਲਾਸ਼ ਧਰਮਸ਼ਾਲਾ ਵਿਚੋਂ ਮਿਲੀ ਹੈ। ਖਬਰ ਤੋਂ ਬਾਅਦ ਘਰ ਵਿਚ ਸੋਗ ਦੀ ਲਹਿਰ ਹੈ। ਪਿੰਡ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਦੱਸੀ ਜਾ ਰਹੀ ਹੈ। ਬਿੰਦਰ ਕੌਰ ਪ੍ਰਧਾਨ ਨੇ ਕਿਹਾ ਕਿ ਧਰਮਸ਼ਾਲਾ &&num;8216&semi;ਚ ਲੋਕ ਨਸ਼ੇ ਨਾਲ ਮਰ ਰਹੇ ਹਨ ਅਤੇ ਮੇਰਾ ਲੜਕਾ ਵੀ ਨਸ਼ਿਆਂ ਨਾਲ 9 ਮਹੀਨੇ ਪਹਿਲਾਂ ਮਰ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਵਜੋਤ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਂ ਰਾਜਵੰਤ ਸਿੰਘ ਹੈ&comma; ਉਹ ਚੋਰੀਆਂ ਅਤੇ ਨਸ਼ੇ ਦਾ ਆਦੀ ਸੀ। ਉਸਦੀ ਪਤਨੀ ਪਹਿਲਾਂ ਹੀ ਛੱਡ ਗਈ ਸੀ। ਘਰ ਵਿਚ ਇਕ ਬਜ਼ੁਰਗ ਮਾਂ ਹੈ ਅਤੇ ਉਸਦੇ 2 ਬੱਚੇ ਹਨ। ਦੂਜੇ ਪਾਸੇ ਐਸਐਚਓ ਕੋਟਕਪੂਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;