&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਦਿੱਤੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ &&num;8216&semi;ਚ ਪੈਟਰੋਲ ਦੀ ਕੀਮਤ 105&period;49 ਰੁਪਏ ਪ੍ਰਤੀ ਲੀਟਰ ਤੇ ਮੁੰਬਈ &&num;8216&semi;ਚ 111&period;43 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੰਬਈ &&num;8216&semi;ਚ ਡੀਜ਼ਲ ਹੁਣ 102&period;15 ਰੁਪਏ ਪ੍ਰਤੀ ਲੀਟਰ ਦੇ ਭਾਅ &&num;8216&semi;ਤੇ ਮਿਲ ਰਿਹਾ ਹੈ&comma; ਜਦਕਿ ਦਿੱਲੀ &&num;8216&semi;ਚ 94&period;22 ਰੁਪਏ &&num;8216&semi;ਚ ਵਿਕ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ &&num;8216&semi;ਚ 35 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ&comma; ਜਦਕਿ ਡੀਜ਼ਲ ਦੀਆਂ ਦਰਾਂ ਮੱਧ ਪ੍ਰਦੇਸ਼&comma; ਰਾਜਸਥਾਨ&comma; ਓਡਿਸ਼ਾ&comma; ਆਂਧਰਾ ਪ੍ਰਦੇਸ਼&comma; ਤੇਲੰਗਾਨਾ&comma; ਗੁਜਰਾਤ&comma; ਮਹਾਰਾਸ਼ਟਰ&comma; ਛੱਤੀਸਗੜ੍ਹ ਤੇ ਬਿਹਾਰ ਸਮੇਤ ਇਕ ਦਰਜਨ ਸੂਬਿਆਂ &&num;8216&semi;ਚ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;