&NewLine;<p class&equals;"wp-block-paragraph"><strong>ਫਗਵਾੜਾ &vert; <&sol;strong>ਫਗਵਾੜਾ &&num;8216&semi;ਚ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਚ 2 ਨੌਜਵਾਨਾਂ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸਆਈ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਫਗਵਾੜਾ ਦੇ ਗੋਲ ਚੌਕ ਨੇੜੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ ਹੈ&comma; ਜਦੋਂ ਉਨ੍ਹਾਂ ਮੌਕੇ &&num;8216&semi;ਤੇ ਜਾ ਕੇ ਦੇਖਿਆ ਤਾਂ ਦੋਵੇਂ ਨੌਜਵਾਨਾਂ ਦੀ ਹਾਲਤ ਕਾਫੀ ਗੰਭੀਰ ਸੀ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ&comma; ਜਿਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐੱਸਆਈ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਹੁਲ ਵਰਮਾ ਵਾਸੀ ਪਲਾਹੀ ਗੇਟ ਤੇ ਕੁਨਾਲ ਵਾਸੀ ਹਦੀਆਬਾਦ ਫਗਵਾੜਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ &&num;8216&semi;ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;