&NewLine;<p class&equals;"wp-block-paragraph"><strong>ਕਪੂਰਥਲਾ&vert;<&sol;strong> ਵਿਜੀਲੈਂਸ ਬਿਊਰੋ ਦੀ ਪੰਜਾਬ &OpenCurlyQuote;ਚ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਜਾਰੀ ਹੈ। ਇਸੇ ਕੜੀ ਵਿੱਚ ਸਟੇਟ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਦੀ ਪੁਲਿਸ ਨੇ ਫਗਵਾੜਾ ਦੇ ਇੱਕ ਭ੍ਰਿਸ਼ਟ ਪਟਵਾਰੀ ਖਿਲਾਫ ਕਾਰਵਾਈ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਨੇ ਫਗਵਾੜਾ ਸ਼ਹਿਰ ਦੇ ਪਟਵਾਰੀ ਪ੍ਰਵੀਨ ਨੂੰ 15&comma;000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਸੂਚਨਾ ਮੁਤਾਬਕ ਵਿਜੀਲੈਂਸ ਟੀਮ ਵੱਲੋਂ ਇਹ ਕਾਰਵਾਈ ਇੰਗਲੈਂਡ ਦੀ ਰਹਿਣ ਵਾਲੀ ਇੱਕ NRI ਔਰਤ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਨੂੰ ਇਹ ਸ਼ਿਕਾਇਤ ਇੰਗਲੈਂਡ ਦੇ ਸਲੋਹ &OpenCurlyQuote;ਚ ਰਹਿਣ ਵਾਲੀ ਨਹਿਰੂ ਨਗਰ ਫਗਵਾੜਾ ਦੀ ਰਣਵੀਰ ਕੌਰ ਨੇ ਕੀਤੀ ਹੈ। ਸ਼ਿਕਾਇਤ &&num;8216&semi;ਚ ਉਨ੍ਹਾਂ ਕਿਹਾ ਹੈ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਜਾਇਦਾਦ ਆਪਣੇ ਨਾਂ ਕਰਵਾਉਣਾ ਚਾਹੁੰਦੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਉਹ ਪਟਵਾਰ ਘਰ ਗਈ ਸੀ। ਜਿੱਥੇ ਉਨ੍ਹਾਂ ਦੇ ਇਲਾਕੇ ਦੇ ਪਟਵਾਰੀ ਪ੍ਰਵੀਨ ਨੇ ਕਿਹਾ ਕਿ ਰਿਕਾਰਡ ਨੂੰ ਅਪਡੇਟ ਕਰਨ ਲਈ 25 ਹਜ਼ਾਰ ਰੁਪਏ ਦੇਣੇ ਪੈਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;