&NewLine;<p class&equals;"wp-block-paragraph"><strong>ਅੰਮ੍ਰਿਤਸਰ&vert; <&sol;strong>ਦਰਬਾਰ ਸਾਹਿਬ ਵਿਚੋਂ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਅੱਜ ਸ਼ਰਧਾ ਨਾਲ ਮੱਥਾ ਟੇਕਣ ਆਏ ਕੁਝ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ।<br><br>ਜਾਣਕਾਰੀ ਅਨੁਸਾਰ ਇਥੇ ਮੱਥਾ ਟੇਕਣ ਆਏ ਕੁਝ ਨੌਜਵਾਨਾਂ ਨੂੰ ਫੋਟੋਗ੍ਰਾਫਰਾਂ ਨੇ ਫੋਟੋ ਖਿੱਚਵਾਉਣ ਲਈ ਕਿਹਾ&comma;&period; ਪਰ ਉਕਤ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਮੋਬਾਈਲ ਹਨ&comma; ਉਹ ਆਪ ਹੀ ਫੋਟੋ ਖਿਚ ਲੈਣਗੇ। ਇਸ ਉਤੇ ਉਕਤ 15-20 ਫੋਟੋਗ੍ਰਾਫਰਾਂ ਦੇ ਗਰੁੱਪ ਨੇ ਇਕੱਠੇ ਹੋ ਕੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਤੇ ਕੜਿਆਂ ਨਾਲ ਉਨ੍ਹਾਂ ਦੇ ਸਿਰ ਖੋਲ੍ਹ ਦਿੱਤੇ।<br><br>ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਇਨ੍ਹਾਂ ਫੋਟੋਗ੍ਰਾਫਰਾਂ ਦਾ ਇਹ ਰੋਜ਼ ਦਾ ਕੰਮ ਹੈ। ਹਰ ਸ਼ਨੀਵਾਰ ਐਤਵਾਰ ਇਹ ਕੋਈ ਨਾ ਕੋਈ ਪੰਗਾ ਪਾਈ ਰੱਖਦੇ ਨੇ&comma; ਇਨ੍ਹਾਂ ਨੂੰ ਕਈ ਵਾਰ ਵਾਰਨਿੰਗ ਦਿੱਤੀ ਗਈ ਹੈ&comma; ਪਰ ਇਹ ਬਾਜ ਨਹੀਂ ਆ ਰਹੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;