<p><strong>ਚੰਡੀਗੜ੍ਹ&comma; 27 ਨਵੰਬਰ&vert;<&sol;strong> ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸ਼੍ਰੀ ਗੁਰੂ ਨਾਨਕ à¨¦à©‡à¨µ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ &lpar;ਜੀਐਨਡੀਯੂ&rpar;&comma; ਅੰਮ੍ਰਿਤਸਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਣਾ ਹੈ।<&sol;p>&NewLine;<p>ਇਸ ਯਾਤਰਾ ਨੂੰ ਸ਼ੁਰੂ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਖੁਦ ਆਉਣ ਵਾਲੇ ਸਨ ਪਰ ਧੂਰੀ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਕਾਰਨ ਹੁਣ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਯਾਤਰੀਆਂ ਨੂੰ ਵਿਦਾ ਕਰਕੇ ਇਸ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ। ਇਸ ਦੌਰੇ ਦਾ ਐਲਾਨ ਪਿਛਲੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਗਿਆ ਸੀ।<&sol;p>&NewLine;<p>ਇਸ ਯਾਤਰਾ &OpenCurlyQuote;ਤੇ ਜਾਣ ਵਾਲੇ ਸ਼ਰਧਾਲੂਆਂ ਦੇ ਰਵਾਨਾ ਹੋਣ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਸਰਕਾਰ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਸਹਾਇਤਾ ਲਈ ਜਾ ਰਹੀ ਹੈ ਅਤੇ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ &OpenCurlyQuote;ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ &OpenCurlyQuote;ਚ ਠਹਿਰਾਇਆ ਜਾਵੇਗਾ।   à¨¦à©‡à¨£à¨—ੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;