ਨਵੀਂ ਦਿੱਲੀ, 26 ਦਸੰਬਰ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਲ ਵੀਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਕੌਮਾਂਤਰੀ ਪੱਧਰ ਉਤੇ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸਾਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਹਾਦੁਰੀ ਅੱਗੇ ਉਮਰ ਕੋਈ ਮਾਇਨੇ ਨਹੀਂ ਰੱਖਦੀ।

ਵੇਖੋ ਪੂਰਾ ਲਾਈਵ-

https://www.facebook.com/punjabibulletinworld/videos/1796242954145852