&NewLine;<p class&equals;"wp-block-paragraph"><strong>ਨਵੀਂ ਦਿੱਲੀ &period;<&sol;strong> ਦੇਸ਼ ਦੇ à¨ªà©à¨°à¨§à¨¾à¨¨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ । ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ &OpenCurlyQuote;ਸੇਵਾ ਹਫਤਾ’ ਵਜੋਂ ਮਨਾ ਰਹੀ ਹੈ। ਵੀਰਵਾਰ ਸਵੇਰ ਤੋਂ ਹੀ ਪ੍ਰਧਾਨ ਮੰਤਰੀ ਦੇ ਜਨਮਦਿਨ &OpenCurlyQuote;ਤੇ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ&comma; ਰੱਖਿਆ ਮੰਤਰੀ ਰਾਜਨਾਥ ਸਿੰਘ&comma;ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਹੋਰ ਵੱਡੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਧਾਈ ਦਿੰਦਿਆਂ ਟਵੀਟ ਕੀਤਾ ਕਿ ਦੇਸ਼ ਦੀ ਸੇਵਾ ਅਤੇ ਗਰੀਬ ਕਲਿਆਣ ਦੇ ਪ੍ਰਤੀ ਸਮਰਪਿਤ ਦੇਸ਼ ਦੇ ਸਭ ਤੋਂ ਮਸ਼ਹੂਰ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁੱਭ ਕਾਮਨਾਵਾਂ । ਉਨ੍ਹਾਂ ਲਿਖਿਆ ਕਿ ਮੋਦੀ ਜੀ ਦੇ ਰੂਪ ਵਿੱਚ ਦੇਸ਼ ਨੂੰ ਅਜਿਹੀ ਲੀਡਰਸ਼ਿਪ ਮਿਲੀ ਹੈ ਜਿਸ ਨੇ ਵਾਂਝੇ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਅਤੇ ਇੱਕ ਮਜ਼ਬੂਤ ਭਾਰਤ ਦੀ ਨੀਂਹ ਰੱਖੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਮਿਤ ਸ਼ਾਹ ਨੇ ਲਿਖਿਆ ਕਿ ਕਈ ਦਹਾਕਿਆਂ ਤੋਂ ਆਪਣੇ ਅਧਿਕਾਰਾਂ ਤੋਂ ਵਾਂਝੇ ਦੇਸ਼ ਦੇ ਗਰੀਬਾਂ ਨੂੰ ਘਰ&comma; ਬਿਜਲੀ&comma; ਬੈਂਕ ਖਾਤਾ ਅਤੇ ਪਖਾਨੇ ਮੁਹੱਈਆ ਕਰਵਾਉਣਾ ਜਾਂ ਉਜਵਲਾ ਸਕੀਮ ਤਹਿਤ ਗਰੀਬ ਮਾਵਾਂ ਨੂੰ ਉਨ੍ਹਾਂ ਦਾ ਸਤਿਕਾਰਯੋਗ ਜੀਵਨ ਬਤੀਤ ਕਰਨ ਲਈ ਘਰ ਗੈਸ ਪਹੁੰਚਾਉਣਾ&comma; ਇਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦ੍ਰਿੜਤਾ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਸੰਭਵ ਹੋ ਪਾਇਆ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਪ੍ਰਧਾਨਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ। &nbsp&semi;ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਤੁਸੀਂ ਭਾਰਤ ਦੀ ਜੀਵਨ-ਕਦਰਾਂ ਕੀਮਤਾਂ ਅਤੇ ਲੋਕਤੰਤਰੀ ਪਰੰਪਰਾ ਵਿੱਚ ਵਫ਼ਾਦਾਰੀ ਦਾ ਆਦਰਸ਼ ਪੇਸ਼ ਕੀਤਾ ਹੈ। ਮੇਰੀਆਂ ਸ਼ੁੱਭ ਕਾਮਨਾਵਾਂ ਅਤੇ ਪ੍ਰਾਰਥਨਾਵਾਂ ਹਨ ਕਿ ਪ੍ਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰੱਖੇ ਅਤੇ ਦੇਸ਼ ਨੂੰ ਤੁਹਾਡੀਆਂ ਅਨਮੋਲ ਸੇਵਾਵਾਂ ਪ੍ਰਾਪਤ ਹੁੰਦੀਆਂ ਰਹਿਣ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪੀਐੱਮ ਮੋਦੀ ਨੂੰ ਵਧਾਈ ਦਿੰਦਿਆਂ ਆਪਣੇ ਟਵੀਟ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨਾਲ ਦੇਸ਼ ਨੂੰ ਬਹੁਤ ਫਾਇਦਾ ਹੋਇਆ ਹੈ। ਉਹ ਲਗਾਤਾਰ ਗਰੀਬਾਂ ਲਈ ਕੰਮ ਕਰ ਰਹੇ ਹਨ ਤੇ ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ ਵਿੱਚ ਹੋਇਆ ਸੀ। ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਆਪਣਾ ਪਰਿਵਾਰ ਛੱਡ ਦਿੱਤਾ ਸੀ ਅਤੇ ਫਿਰ ਸੰਘ ਵਿੱਚ ਸ਼ਾਮਿਲ ਹੋ ਗਏ ਸਨ। ਭਾਰਤੀ ਜਨਤਾ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ &OpenCurlyQuote;ਤੇ ਕੰਮ ਕਰਨ ਤੋਂ ਬਾਅਦ ਮੋਦੀ 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਅਤੇ 2014 ਤੱਕ ਇਸ ਅਹੁਦੇ &OpenCurlyQuote;ਤੇ ਰਹੇ। ਉਹ 2014 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;