&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 17 ਸਤੰਬਰ &vert;<&sol;strong> ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 73ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਯਾਨੀ 17 ਸਤੰਬਰ ਨੂੰ ਵਿਸ਼ਵਕਰਮਾ ਜਯੰਤੀ ਵੀ ਮਨਾਈ ਜਾ ਰਹੀ ਹੈ। ਇਸ ਮੌਕੇ &&num;8216&semi;ਤੇ ਪੀਐਮ ਮੋਦੀ ਕਾਰੀਗਰਾਂ ਨੂੰ ਤੋਹਫ਼ੇ ਦੇਣ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀਐਮ ਮੋਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਵਿੱਤੀ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਯੋਜਨਾ &&num;8216&semi;ਤੇ 13000 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;