&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> à¨ªà¨¿à¨›à¨²à©‡ ਸਾਲ ਨਵੰਬਰ ਤੋਂ ਖੇਤੀਬਾੜੀ ਮੰਤਰੀ ਅਤੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਮੰਤਰੀਆਂ ਨੇ ਦਿੱਲੀ ਦੀਆਂ ਹੱਦਾਂ &&num;8216&semi;ਤੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕਈ ਵਾਰ ਗੱਲਬਾਤ ਕੀਤੀ à¨ªà¨° ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਰੱਦ ਹੀ ਹੋਣੇ ਚਾਹੀਦੇ ਹਨ। à¨‡à¨¹ ਵੱਖਰੀ ਗੱਲ ਹੈ ਕਿ ਇਸ ਮੁੱਦੇ &&num;8216&semi;ਤੇ ਚੁੱਪ ਤੋੜਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ à¨¨à©‚à©° ਸਿਆਸੀ ਧੋਖਾਧੜੀ ਕਰਾਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਇਕ ਮੈਗਜ਼ੀਨ ਨੂੰ ਦਿੱਤੀ ਇੰਟਰਵਿਊ &&num;8216&semi;ਚ ਪੀਐੱਮ ਮੋਦੀ ਨੇ ਕਾਂਗਰਸ ਸਮੇਤ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਨੇਤਾਵਾਂ &&num;8216&semi;ਤੇ ਬਾਰੇ ਅਸਿੱਧੇ ਤੌਰ &&num;8216&semi;ਤੇ ਕਿਹਾ ਕਿ ਜੇ ਤੁਸੀਂ ਕਿਸਾਨਾਂ ਦੇ ਹਿੱਤ ਵਿੱਚ ਕੀਤੇ ਗਏ ਸੁਧਾਰਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਵੇਖਦੇ ਹੋ ਤਾਂ ਤੁਸੀਂ ਬੌਧਿਕ ਬੇਈਮਾਨੀ ਤੇ ਰਾਜਨੀਤਿਕ ਧੋਖਾਧੜੀ ਦਾ ਅਸਲ ਮਤਲਬ ਸਮਝ ਸਕੋਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੀਐੱਮ ਮੋਦੀ ਨੇ ਕਿਹਾ&comma; &&num;8221&semi;ਇਹ ਉਹੀ ਲੋਕ ਹਨ ਜਿਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਚਿੱਠੀਆਂ ਲਿਖ ਕੇ ਉਨ੍ਹਾਂ ਨੂੰ ਇਹ ਕਰਨ ਲਈ ਕਿਹਾ&comma; ਜੋ ਸਾਡੀ ਸਰਕਾਰ ਨੇ ਕੀਤਾ ਹੈ। ਇਹ ਉਹੀ ਲੋਕ ਹਨ&comma; ਜਿਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲਿਖਿਆ ਸੀ ਕਿ ਉਹ ਉਹੀ ਸੁਧਾਰ ਲਾਗੂ ਕਰਨਗੇ&comma; ਜੋ ਅਸੀਂ ਲਿਆਏ ਹਾਂ। ਇਸ ਦੇ ਬਾਵਜੂਦ à¨…ਸੀਂ ਇਕ ਵੱਖਰੀ ਰਾਜਨੀਤਿਕ ਪਾਰਟੀ ਹਾਂ&comma; à¨œà¨¿à¨¸ ਨੂੰ ਲੋਕਾਂ ਨੇ ਆਪਣਾ ਪਿਆਰ ਦਿੱਤਾ ਹੈ।&&num;8221&semi;<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਵਿਰੋਧ ਵਿੱਚ ਇਸ ਗੱਲ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਜਾਂਦਾ ਹੈ ਕਿ ਜੋ ਕਿਸਾਨ ਦੇ ਹਿੱਤ ਵਿੱਚ ਹੈ&comma; à¨¸à¨¿à¨°à¨« ਨਿਹਿਤ ਹਿੱਤ ਹੀ ਸੋਚ ਰਹੇ ਹਨ ਕਿ ਇਸ ਤਰ੍ਹਾਂ ਉਨ੍ਹਾਂ ਨੂੰ ਰਾਜਨੀਤਕ ਤੌਰ &&num;8216&semi;ਤੇ ਕਿਵੇਂ ਲਾਭ ਹੋਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੋਦੀ ਮਤਾਬਕ ਆਧਾਰ&comma; à¨œà©€à¨à©±à¨¸à¨Ÿà©€&comma; à¨–ੇਤੀਬਾੜੀ ਕਾਨੂੰਨ ਅਤੇ ਇੱਥੋਂ ਤੱਕ ਕਿ ਫੌਜੀ ਬਲਾਂ ਦੇ ਹਥਿਆਰਾਂ ਵਰਗੇ ਗੰਭੀਰ ਮਾਮਲਿਆਂ ਵਿੱਚ ਵੀ ਇਹੀ ਰਾਜਨੀਤਿਕ ਧੋਖਾਧੜੀ ਵੇਖੀ ਜਾ ਸਕਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਉਨ੍ਹਾਂ ਕਿਹਾ ਕਿ ਸਰਕਾਰ ਬੈਠ ਕੇ ਉਨ੍ਹਾਂ ਨੁਕਤਿਆਂ &&num;8216&semi;ਤੇ ਚਰਚਾ ਕਰਨ ਲਈ ਤਿਆਰ ਹੈ ਜਿਨ੍ਹਾਂ &&num;8216&semi;ਤੇ ਖੇਤੀ ਕਾਨੂੰਨਾਂ &&num;8216&semi;ਤੇ ਅਸਹਿਮਤੀ ਹੈ।<&sol;strong> ਇਸ ਸਬੰਧੀ ਕਈ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ à¨ªà¨° ਹੁਣ ਤੱਕ ਇਕ ਵੀ ਵਿਅਕਤੀ ਇਹ ਨਹੀਂ ਦੱਸ ਸਕਿਆ ਕਿ ਕਿਸ ਨੁਕਤੇ ਨੂੰ ਬਦਲਣ ਦੀ ਲੋੜ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;