ਪੀਐੱਮ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੇਸ਼ ਵਾਸੀਆਂ ਤੋਂ ਮੰਗੀ ਮਾਫ਼ੀ

0
673

ਜਲੰਧਰ . ਮਨ ਕੀ ਬਾਤ ਪ੍ਰੋਗਰਾਮ ਵਿਚ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਕੋਰੋਨਾ ਨੇ ਪੂਰੀ ਦੁਨੀਆਂ ਆਪਣੇ ਜਾਲ ਵਿਚ ਫਸਾਇਆ ਹੋਇਆ ਹੈ। ਜਿਸ ਦਾ ਅਜੇ ਤਕ ਕੋਈ ਵੀ ਇਲਾਜ ਨਹੀਂ ਲੱਭ ਸਕਿਆ। ਉਨ੍ਹਾਂ ਕਿਹਾ ਕਿ ਮੇਰੇ ਦੇਸ਼ ਵਾਸੀਓ ਮੈਨੂੰ ਤੁਹਾਡੀ ਤੇ ਤੁਹਾਡੇ ਪਰਿਵਾਰ ਦੀ ਫਿਕਰ ਹੈ ਇਸ ਲਈ ਮੈਂ ਲੌਕਡਾਊਨ ਕਰਨ ਦਾ ਫੈਸਲਾ ਲਿਆ ਸੀ।

ਉਨ੍ਹਾਂ ਕਿਹਾ ਕਿ ਮੈਂ ਦੇਸ਼ ਵਾਸੀਆਂ ਕੋਲੋ ਲੌਕਡਾਊਨ ਲਈ ਮਾਫੀ ਮੰਗਦਾ ਹਾਂ ਕਿਉਕਿ ਉਹਨਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਦੂਸਰੇ ਪਾਸੇ ਕੋਰੋਨਾ ਤੋਂ ਬਚਣ ਲਈ ਹੋਰ ਕੋਈ ਰਾਸਤਾ ਵੀ ਨਹੀਂ ਸੀ ਸਵਾਏ ਲੌਕਡਾਊਨ ਦੇ। ਸ੍ਰੀ ਮੋਦੀ ਨੇ ਕਿਹਾ ਕਿ ਦੇਸ਼ ਵਾਸੀ ਉਹਨਾਂ ਦਾ ਸਹਿਯੋਗ ਕਰਨ ਤੇ ਸਾਰਾ ਦੇਸ਼ ਮਿਲ ਕੇ ਇਸ ਬਿਮਾਰੀ ਉਪਰ ਜਿੱਤ ਪ੍ਰਾਪਤ ਕਰ ਸਕੀਏ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।