ਮੋਗਾ. ਕੈਪੀਟੈਂਟ ਅਥਾਰਟੀ ਡਿਪਾਰਟਮੈਂਟ ਆਫ ਰੈਵੀਨਿਊ ਨਵੀਂ ਦਿੱਲੀ ਵਲੋਂ ਮਿਲੇ ਹੁਕਮਾਂ ਮੁਤਾਬਿਕ ਪੁਲਿਸ ਨੇ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਡਿਪਾਰਟਮੈਂਟ ਵਲੋਂ ਮਿਲੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਬਾਘਾ ਪੁਰਾਣਾ ਪੁਲਿਸ ਨੇ ਨਸ਼ਾ ਤਸਕਰ ਦੀ ਪ੍ਰਾਪਰਟੀ ਅਟੈਚ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧੀ ਨਸ਼ਾ ਤਸਕਰ ਦੇ ਘਰ ਦੇ ਬਾਹਰ ਪ੍ਰਾਪਰਟੀ ਅਟੈਚ ਕੀਤੇ ਜਾਣ ਦਾ ਨੋਟਿਸ ਵੀ ਲਗਾਇਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।