&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong> ਫਗਵਾੜਾ ਇਲਾਕੇ &&num;8216&semi;ਚ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਵਾਲੇ ਗੱਡੀ ਲੁੱਟ ਕੇ ਭੱਜ ਰਹੇ ਗੈਂਗਸਟਰਾਂ ਬਾਰੇ ਫਗਵਾੜਾ ਪੁਲਿਸ ਨੇ ਫਿਲੌਰ ਪੁਲਿਸ ਨੂੰ ਸੂਚਨਾ ਦਿੱਤੀ। ਫਿਲੌਰ &&num;8216&semi;ਚ ਨਾਕਾਬੰਦੀ &&num;8216&semi;ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ&comma; ਜਦਕਿ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;chor&period;jpg" alt&equals;"" class&equals;"wp-image-41327"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਪੁਲਿਸ ਨਾਲ ਹੋਏ ਮੁਕਾਬਲੇ &&num;8216&semi;ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ &&num;8216&semi;ਤੇ ਗੋਲੀਆਂ ਲੱਗੀਆਂ ਹਨ। ਤਿੰਨ ਜ਼ਖ਼ਮੀ ਗੈਂਗਸਟਰਾਂ ਦੀ ਪਛਾਣ ਰਣਬੀਰ&comma; ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ।ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ। ਜਿੱਥੇ 2 ਦੀ ਹਾਲਤ ਨਾਜ਼ੁਕ ਹੋਣ ਅਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਿਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;police-2&period;jpg" alt&equals;"" class&equals;"wp-image-41328"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਫਗਵਾੜਾ &&num;8216&semi;ਚ ਲੁਟੇਰੇ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ। ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਬਾਜਵਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਾਜਵਾ ਨੂੰ ਪਤਾ ਨਹੀਂ ਸੀ ਕਿ ਲੁਟੇਰਿਆਂ ਕੋਲ ਪਿਸਤੌਲ ਹਨ। ਜਦੋਂ ਲੁਟੇਰਿਆਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਕਮਲ ਬਾਜਵਾ ਨੂੰ ਗੋਲੀਆਂ ਲੱਗੀਆਂ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;