ਪੰਜਾਬੀ ਸਿੰਗਰ ਸਿੱਪੀ ਗਿਲ ਤੇ ਮਾਮਲਾ ਦਰਜ

0
496

ਮੋਗਾ. ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦੀ ਖਬਰ ਹੈ। ਇਹ ਮਾਮਲਾ ਮੋਗਾ ਦੇ ਥਾਣਾ ਮਹਿਣਾ ‘ਚ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਿਕ ਸਿੱਪੀ ਗਿਲ ਦੇ ਗਾਏ ਇਕ ਗੀਤ ਖਿਲਾਫ ਪ੍ਰੋ. ਪੰਡਿਤ ਰਾਓ ਧਰੇਨਵਰ ਵਲੋਂ ਦਿੱਤੀ ਸਿਕਾਇਤ ਦੇ ਆਧਾਰ ਤੇ ਇਹ ਕੇਸ ਦਰਜ ਕੀਤਾ ਗਿਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।