&NewLine;<p class&equals;"wp-block-paragraph"><strong>ਜਲੰਧਰ । <&sol;strong>ਲੰਘੇ ਦਿਨ ਜਲੰਧਰ ਕੈਂਟ ਸਥਿਤ ਡਿਫੈਂਸ ਕਾਲੋਨੀ ’ਚ ਨੌਜਵਾਨ ਨੂੰ ਘਰ ’ਚ ਬੰਨ੍ਹ ਕੇ ਸੋਨਾ ਲੁੱਟਣ ਵਾਲੇ 2 ਨੌਜਵਾਨਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਪੁਲਸ ਨੇ ਉਨ੍ਹਾਂ ਤੋਂ ਸਾਰਾ ਸੋਨਾ ਤੇ ਇਕ ਰਿਵਾਲਰ ਵੀ ਬਰਾਮਦ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਡਿਫੈਂਸ ਕਾਲੋਨੀ ’ਚ ਹੋਈ ਵਾਰਦਾਤ ਦੇ ਬਾਅਦ ਪੁਲਸ ਨੇ ਵੱਖ-ਵੱਖ ਟੀਮਾਂ ਬਣਾਈਆਂ ਸਨ। ਜਿਸ ’ਚ ਪੁਲਸ ਨੂੰ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਦੋਵਾਂ ਨੌਜਵਾਨਾਂ ਨੂੰ ਸੋਨੇ ਦੇ ਗਹਿਣਿਆਂ ਤੇ ਰਿਵਾਲਵਰ ਨਾਲ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਈ ਇਲਾਕਿਆਂ ’ਚ ਸੀਸੀਟੀਵੀ ਕੈਮਰਿਆਂ ਨਾਲ ਮੁਲਜਮਾਂ ਦੀ ਪਛਾਣ ਹੋਈ&comma; ਜਿਨ੍ਹਾਂ ਨੂੰ ਬਾਅਦ ’ਚ ਪੁਲਸ ਨੇ ਕਾਬੂ ਕਰ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਬਾਹਰ ਤੇ ਮਾਰਕੀਟ ’ਚ ਸੀਸੀਟੀਵੀ ਕੈਮਰੇ ਲਗਾਉਣੇ ਚਾਹੀਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;