&NewLine;<p class&equals;"wp-block-paragraph"><strong>ਜਲੰਧਰ &vert;<&sol;strong> ਵਿਜੀਲੈਂਸ ਬਿਊਰੋ ਨੇ ਜਲੰਧਰ ਦਿਹਾਤ ਦੇ ਥਾਣਾ ਆਦਮਪੁਰ ਦੀ ਚੌਕੀ ਜੰਡੂਸਿੰਘਾ ਦੇ ਇੰਚਾਰਜ ਸੁਖਦੇਵ ਸਿੰਘ ਤੇ ਸਿਪਾਹੀ ਹਰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੋਵਾਂ &&num;8216&semi;ਤੇ ਆਰੋਪ ਹੈ ਕਿ ਇਨ੍ਹਾਂ ਨੇ ਇਕ ਨੌਜਵਾਨ ਨੂੰ ਜਬਰੀ ਹਿਰਾਸਤ &&num;8216&semi;ਚ ਰੱਖਿਆ ਤੇ ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਮੰਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ &&num;8216&semi;ਚ ਸਾਹਮਣੇ ਆਏ ਤੱਥਾਂ ਦੇ ਆਧਾਰ &&num;8216&semi;ਤੇ ਚੌਕੀ ਇੰਚਾਰਜ ਤੇ ਸਿਪਾਹੀ ਖਿਲਾਫ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਊਰੋ ਦੇ SSP ਦਿਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨੂਰਪੁਰ ਵਾਸੀ ਸ਼ਰਨਜੀਤ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ &&num;8216&semi;ਚ ਦੱਸਿਆ ਕਿ ਪਹਿਲਾਂ ਉਹ ਨਿਜ਼ਾਮੂਦੀਨਪੁਰ ਪਿੰਡ &&num;8216&semi;ਚ ਕਿਰਾਏ &&num;8216&semi;ਤੇ ਰਹਿੰਦਾ ਸੀ। ਉਹ ਡਰਾਈਵਰੀ ਕਰਦਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਹ ਨਸ਼ਾ ਕਰਦਾ ਰਿਹਾ ਪਰ ਪਿਛਲੇ ਕਾਫੀ ਸਮੇਂ ਤੋਂ ਉਸ ਨੇ ਨਸ਼ਾ ਛੱਡ ਦਿੱਤਾ ਤੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਂਦਾ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">SSP ਢਿੱਲੋਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ 10 ਨਵੰਬਰ ਜਦੋਂ ਉਹ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈ ਕੇ ਆ ਰਿਹਾ ਸੀ ਤਾਂ ਪਿੰਡ ਕੋਟਲਾ ਨੇੜੇ ਜੰਡੂਸਿੰਘਾ ਦੇ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਹਿਰਾਸਤ &&num;8216&semi;ਚ ਲੈ ਲਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੌਕੀ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਧਮਕਾਇਆ ਕਿ ਉਹ ਸਮੱਗਲਰਾਂ ਨੂੰ ਫੜਨ &&num;8216&semi;ਚ ਉਨ੍ਹਾਂ ਦੀ ਮਦਦ ਕਰੇ&comma; ਨਹੀਂ ਤਾਂ ਉਸ ਖਿਲਾਫ ਕੇਸ ਦਰਜ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਸ਼ਰਨਜੀਤ ਨੂੰ ਛੱਡਣ ਲਈ ਸਿਪਾਹੀ ਹਰਦੀਪ ਸਿੰਘ ਨੇ 60 ਹਜ਼ਾਰ ਦੀ ਰਿਸ਼ਵਤ ਮੰਗੀ ਤੇ ਫਿਰ ਉਸ ਨੂੰ ਚੌਕੀ ਇੰਚਾਰਜ ਦੇ ਕੋਲ ਲੈ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੌਕੀ ਇੰਚਾਰਜ ਸੁਖਦੇਵ ਸਿੰਘ ਨੇ ਧਮਕਾਇਆ ਕਿ ਉਹ 11 ਨਵੰਬਰ ਨੂੰ ਸਵੇਰੇ 25 ਹਜ਼ਾਰ ਰੁਪਏ ਲੈ ਆਵੇ ਤਾਂ ਉਸ ਦਾ ਮੋਟਰਸਾਈਕਲ ਤੇ ਮੋਬਾਇਲ ਵਾਪਸ ਦਿੱਤਾ ਜਾਵੇਗਾ&comma; ਨਹੀਂ ਤਾਂ ਡਰੱਗ ਸਮੱਗਲਿੰਗ ਦਾ ਕੇਸ ਪਾ ਦਿੱਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">SSP ਢਿੱਲੋਂ ਨੇ ਦੱਸਿਆ ਕਿ ਸ਼ਿਕਾਇਤ ਮਿਲਣ &&num;8216&semi;ਤੇ DSP ਦਲਬੀਰ ਸਿੰਘ ਨੇ ਚੌਕੀ &&num;8216&semi;ਚ ਛਾਪੇਮਾਰੀ ਕੀਤੀ ਤਾਂ ਸ਼ਰਨਜੀਤ ਦਾ ਮੋਟਰਸਾਈਕਲ ਤੇ ਮੋਬਾਇਲ ਥਾਣੇ ਤੋਂ ਬਰਾਮਦ ਕਰ ਲਿਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪ ਸਾਬਿਤ ਹੋਣ &&num;8216&semi;ਤੇ ਆਰੋਪੀ ਚੌਕੀ ਇੰਚਾਰਜ ਤੇ ਸਿਪਾਹੀ ਦੇ ਖਿਲਾਫ ਕੇਸ ਦਰਜ ਲਿਆ ਗਿਆ। ਆਰੋਪੀਆਂ ਦੀ ਤਲਾਸ਼ &&num;8216&semi;ਚ ਛਾਪੇ ਮਾਰੇ ਜਾ ਰਹੇ ਹਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;