&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕਰਤਾਰ ਗੈਸਟ ਹਾਊਸ &&num;8216&semi;ਚ ਦੇਹ ਵਪਾਰ ਕਰਵਾਉਣ ਦੇ ਆਰੋਪਾਂ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਲਾਕੇ ਦੇ ਲੋਕਾਂ ਨੇ ਮੌਕੇ &&num;8216&semi;ਤੇ ਪੁਲਸ ਨੂੰ ਬੁਲਾ ਕੇ ਗੈਸਟ ਹਾਊਸ ਦੇ ਬੰਦ ਕਮਰੇ ਖੋਲ੍ਹੇ ਤਾਂ ਕਮਰਿਆਂ &&num;8216&semi;ਚ ਲੜਕੇ-ਲੜਕੀਆਂ ਇਤਰਾਜ਼ਯੋਗ ਹਾਲਤ &&num;8216&semi;ਚ ਮਿਲੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਟੈਗੋਰ ਹਸਪਤਾਲ ਦੇ ਪਿੱਛੇ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੇ ਆਰੋਪ ਲਾਇਆ ਕਿ ਮੁਹੱਲੇ ਚ ਸਥਿਤ ਕਰਤਾਰ ਗੈਸਟ ਹਾਊਸ &&num;8216&semi;ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।ਮੌਕੇ &&num;8216&semi;ਤੇ ਪਹੁੰਚੀ ਪੁਲਿਸਇਸ ਸਬੰਧੀ ਇਲਾਕਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੈਸਟ ਹਾਊਸ ਦੇ ਸਾਰੇ ਕਮਰੇ ਖੁੱਲ੍ਹਵਾਏ। ਹਰ ਕਮਰੇ ਵਿੱਚ ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਫੜਿਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਚ ਲਿਆ ਹੈ।ਪੁਲਿਸ ਮੁਤਾਬਕ ਇਲਾਕੇ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਕਰਤਾਰ ਗੈਸਟ ਹਾਊਸ &&num;8216&semi;ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ&comma; ਜਿਸ ਕਾਰਨ ਪੁਲਿਸ ਟੀਮ ਨੇ ਛਾਪਾ ਮਾਰਿਆ ਤੇ ਇਥੋਂ ਗੈਸਟ ਹਾਊਸ ਦੇ ਸੰਚਾਲਕ ਨੂੰ ਲੜਕੇ-ਲੜਕੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;