&NewLine;<p class&equals;"wp-block-paragraph"><strong>ਫਾਜ਼ਿਲਕਾ &colon;<&sol;strong> ਸਿਟੀ ਜਲਾਲਾਬਾਦ ਅਧੀਨ ਆਉਂਦੇ ਪਿੰਡ ਟਿਵਾਣਾ ਕਲਾਂ ਵਿੱਚ ਚਿੱਟੇ ਦਾ ਵਪਾਰ ਚਰਮ ਸੀਮਾ &&num;8216&semi;ਤੇ ਚੱਲ ਰਿਹਾ ਹੈ। ਇਸ ਵਿਚ ਹੀ ਭਾਵੇਂ ਕਿ ਪੁਲਸ ਵੱਲੋਂ ਰੇਡ ਹੁੰਦੀ ਰਹਿੰਦੀ ਹੈ ਪਰੰਤੂ ਨਸ਼ਾ ਤਸਕਰਾਂ ਨੂੰ ਮੁੱਢ ਤੋਂ ਨੱਥ ਪਾਉਣ ਲਈ ਅਜੇ ਤੱਕ ਨਤੀਜਾ ਸਾਹਮਣੇ ਨਹੀਂ ਆਇਆ ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਸ਼ਾ ਤਸਕਰਾਂ ਨੂੰ ਫੜਨ ਨੂੰ ਲੈ ਕੇ ਅੱਜ ਇਸ ਪਿੰਡ &&num;8216&semi;ਚ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਕਿ ਪੁਲਸ ਵੱਲੋਂ ਰੇਕੀ ਕਰਨ ਤੋਂ ਬਾਅਦ ਇਕ ਘਰ &&num;8216&semi;ਚ ਰੇਡ ਕਰਨ &&num;8216&semi;ਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਸ ਦੇ ਮੁਲਾਜ਼ਮ ਨਸ਼ੇ ਵਿੱਚ ਧੁੱਤ ਹੋ ਕੇ ਉਨ੍ਹਾਂ ਦੇ ਘਰ ਆ ਗਏ ਸੀ ਅਤੇ ਉਨ੍ਹਾਂ ਨੇ ਘਰ ਵਿੱਚ ਆਰਥਿਕ ਲੁੱਟ ਵੀ ਕੀਤੀ&comma; ਜਿਸ ਤੇ ਪੁਲਸ ਵਲੋਂ ਆਪਣੇ ਬਚਾਅ ਲਈ ਉਨ੍ਹਾਂ ਖ਼ਿਲਾਫ਼ ਝੂਠੇ ਤੌਰ ਤੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਪੁਲਿਸ &&num;8216&semi;ਤੇ ਦੋਸ਼ ਲਾਉਂਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਫੜਿਆ ਨਹੀਂ ਜਾ ਰਿਹਾ ਹੈ ਅਤੇ ਨਾਜਾਇਜ਼ ਤੌਰ &&num;8216&semi;ਤੇ ਕਈ ਪਰਚੇ ਦਰਜ ਕੀਤੇ ਜਾ ਚੁੱਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;