<p><strong> à¨²à©à¨§à¨¿à¨†à¨£à¨¾&comma; 14 ਜਨਵਰੀ &vert;<&sol;strong> ਇਥੇ ਐਂਟੀ ਨਾਰਕੋਟਿਕਸ ਟਾਸਕ ਫੋਰਸ &lpar;ਐਨਟੀਐਫ&rpar; ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਨਤਾ ਨਗਰ ਇਲਾਕੇ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।<&sol;p>&NewLine;<p>ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਟੀਟੂ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਤੋਂ ਹੈਰੋਇਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;<p><strong>ਭਰਾ ਪਹਿਲਾਂ ਹੀ ਜੇਲ &&num;8216&semi;ਚ<&sol;strong><&sol;p>&NewLine;<p>ਏਐਨਟੀਐਫ ਦੇ ਡੀਐਸਪੀ ਅਜੇ ਕੁਮਾਰ ਅਨੁਸਾਰ ਸਮੱਗਲਰ ਗੁਰਪ੍ਰੀਤ ਸਿੰਘ ਦਾ ਭਰਾ ਸੰਦੀਪ ਸਿੰਘ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਕੇਸ ਵਿਚ ਲੁਧਿਆਣਾ ਜੇਲ ਵਿਚ ਬੰਦ ਹੈ। ਸੰਦੀਪ ਨੂੰ ਐਨਸੀਬੀ ਨੇ 2022 ਵਿਚ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਾਂਚ ਵਿਚ ਸਾਹਮਣੇ ਆਇਆ ਕਿ ਸੰਦੀਪ ਸਿੰਘ ਨੇ ਹੈਰੋਇਨ ਆਪਣੇ ਘਰ ਵਿਚ ਛੁਪਾ ਕੇ ਰੱਖੀ ਹੋਈ ਸੀ&comma; ਜਿਸ ਨੂੰ ਗੁਰਪ੍ਰੀਤ ਜੇਲ &&num;8216&semi;ਚ ਬੰਦ ਸੰਦੀਪ ਦੇ ਕਹਿਣ &&num;8216&semi;ਤੇ ਹੌਲੀ-ਹੌਲੀ ਕੱਢ ਕੇ ਸਪਲਾਈ ਕਰ ਰਿਹਾ ਸੀ।<&sol;p>&NewLine;<p>ਮੁਖਬਰ ਦੀ ਸੂਚਨਾ &&num;8216&semi;ਤੇ ਏ&period;ਟੀ&period;ਐਫ&period; ਨੇ ਗੁਰਪ੍ਰੀਤ ਨੂੰ ਨਸ਼ੇ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;