&NewLine;<p class&equals;"wp-block-paragraph"><strong>ਜਲੰਧਰ&sol;ਚੰਡੀਗੜ੍ਹ&sol;ਲੁਧਿਆਣਾ &lpar;ਪ੍ਰਦੀਪ ਭੰਡਾਰੀ&rpar; &vert; <&sol;strong>ਕੇਂਦਰ ਸਰਕਾਰ ਵੱਲੋਂ ਫੌਜ &OpenCurlyQuote;ਚ ਚਾਰ ਸਾਲ ਲਈ ਭਰਤੀ ਸਕੀਮ ਅਗਨੀਪਥ ਦਾ ਵਿਰੋਧ ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਹੋ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜਿਲਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ। ਜਲੰਧਰ ਦੇ ਪੀਏਪੀ ਚੌਕ ਵਿੱਚ ਨੌਜਵਾਨਾਂ ਨੇ ਰਸਤਾ ਜਾਮ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਰੇਲਵੇ ਸਟੇਸ਼ਨ &OpenCurlyQuote;ਤੇ ਤੋੜਭੰਨ੍ਹ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਰੇਲਵੇ ਸਟੇਸ਼ਨ ਅੰਦਰ ਅਫਸਰਾਂ ਦੇ ਕਮਰਿਆਂ ਦੇ ਦਰਵਾਜੇ ਤੋੜ ਦਿੱਤੇ। ਬੈਠਣ ਵਾਲੀਆਂ ਕੁਰਸੀਆਂ ਨੂੰ ਵੀ ਪੱਟ ਸੁੱਟਿਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਨੌਜਵਾਨਾਂ ਨੂੰ ਰੋਕਣ ਲਈ ਹਲਕਾ ਬਲ ਪ੍ਰਯੋਗ ਕੀਤਾ। ਨੌਜਵਾਨਾਂ ਨੇ ਪ੍ਰਦਰਸ਼ਨਕਾਰੀਆਂ ਦੀਆਂ ਗੱਡੀਆਂ ਵੀ ਭੰਨ੍ਹ ਦਿੱਤੀਆਂ। ਪੁਲਿਸ ਲਗਾਤਾਰ ਨੌਜਵਾਨਾਂ ਨੂੰ ਕਾਬੂ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;