&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇਥੋਂ ਦੇ ਇਕ ਇਲਾਕੇ &&num;8216&semi;ਚ ਇਕ ਪੁਲਿਸ ਮੁਲਾਜ਼ਮ &&num;8216&semi;ਤੇ 14 ਸਾਲਾ ਗੂੰਗੀ-ਬੋਲ਼ੀ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਦੇ ਆਰੋਪ ਨੇ ਖਾਕੀ &&num;8216&semi;ਤੇ ਦਾਗ ਲਾ ਦਿੱਤਾ ਹੈ। ਆਰੋਪ ਹੈ ਕਿ ਪੁਲਿਸ ਮੁਲਾਜ਼ਮ ਬੱਚੀ ਦੇ ਮਾਤਾ-ਪਿਤਾ ਦੀ ਗੈਰ-ਹਾਜ਼ਰੀ ਵਿੱਚ ਘਰ &&num;8216&semi;ਚ ਦਾਖਲ ਹੋ ਗਿਆ ਤੇ ਫਿਰ ਬੱਚੀ ਦੇ ਕੱਪੜੇ ਪਾੜ ਦਿੱਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਪੁਲਿਸ ਮੁਲਾਜ਼ਮ ਫਰਾਰ ਹੋ ਗਿਆ। ਲੋਕਾਂ ਨੇ ਰੋ ਰਹੀ ਬੱਚੀ ਨੂੰ ਸੰਭਾਲਿਆ ਤੇ ਥਾਣਾ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤ ਵਿੱਚ ਬੱਚੀ ਦੇ ਪਿਤਾ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਉਹ ਆਪਣੀ ਪਤਨੀ ਨਾਲ ਕੰਮ &&num;8216&semi;ਤੇ ਗਿਆ ਸੀ&comma; ਕੁਝ ਸਮੇਂ ਬਾਅਦ ਪੁਲਿਸ ਵਿਭਾਗ &&num;8216&semi;ਚ ਬਤੌਰ ਡਰਾਈਵਰ ਤਾਇਨਾਤ ਮੁਲਾਜ਼ਮ ਉਨ੍ਹਾਂ ਦੇ ਘਰ ਆਇਆ। ਘਰ &&num;8216&semi;ਚ ਉਨ੍ਹਾਂ ਦੀ 14 ਸਾਲਾ ਗੂੰਗੀ-ਬੋਲ਼ੀ ਬੱਚੀ ਇਕੱਲੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਆਰੋਪ ਲਾਇਆ ਕਿ ਆਰੋਪੀ ਨੇ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ ਅਤੇ ਫਿਰ ਉਸ ਦੇ ਕੱਪੜੇ ਪਾੜ ਕੇ ਰੇਪ ਕਰਨ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਲੋਕਾਂ ਦੇ ਇਕੱਠੇ ਹੋਣ &&num;8216&semi;ਤੇ ਪੁਲਿਸ ਮੁਲਾਜ਼ਮ ਭੱਜ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਬੱਚੀ ਦੀ ਹਾਲਤ ਵੇਖ ਕੇ ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ &&num;8216&semi;ਚ ਕਾਮਯਾਬ ਹੋ ਗਿਆ। ਲੋਕਾਂ ਨੇ ਇਸ ਬਾਰੇ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਤੇ ਉਹ ਤੁਰੰਤ ਘਰ ਮੁੜ ਆਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;