&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert;<&sol;strong> ਅਕਸਰ ਪੰਜਾਬ ਪੁਲਿਸ ਘਟੀਆ ਹਰਕਤਾਂ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ ਪਰ ਪਿੰਡ ਵਿਰਕ ਖੇੜਾ ਦਾ ਪੁਲਸ ਮੁਲਾਜ਼ਮ ਸੁਖਚੈਨ ਸਿੰਘ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਵਿੱਚ ਜਿੰਮ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਸਰਤ ਕਰਨ ਹੋਰ ਪਿੰਡਾਂ &&num;8216&semi;ਚ ਜਾਣਾ ਪੈਂਦਾ ਸੀ&comma; ਪੁਲਸ ਮੁਲਾਜ਼ਮ ਤੋਂ ਨੌਜਵਾਨਾਂ ਦਾ ਇਹ ਦਰਦ ਦੇਖਿਆ ਨਾ ਗਿਆ ਅਤੇ ਉਸ ਨੇ ਆਪਣੇ ਘਰ ਵਿਚ ਜਿੰਮ ਦਾ ਸਮਾਨ ਲਿਆ ਕੇ ਨੌਜਵਾਨਾਂ ਦੀ ਮੰਗ ਪੂਰੀ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Jim-2&period;jpg" alt&equals;"" data-id&equals;"20033" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Jim-2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20033" class&equals;"wp-image-20033"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਸੁਖਚੈਨ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ &&num;8216&semi;ਚ ਚੰਗਾ ਜਿੰਮ ਨਹੀਂ ਸੀ&comma; ਜਿਸ ਕਾਰਨ ਨੌਜਵਾਨ ਕਸਰਤ ਕਰਨ ਲਈ ਹੋਰ ਪਿੰਡਾਂ ਵਿੱਚ ਜਾਂਦੇ ਸਨ। ਇਸ ਲਈ ਮੈਂ ਆਪਣੇ ਜਿੰਮ ਦਾ ਸਾਰਾ ਸਮਾਨ ਲਿਆ ਕੇ ਨੌਜਵਾਨਾਂ ਨੂੰ ਮੁਫਤ &&num;8216&semi;ਚ ਕਸਰਤ ਕਰਨ ਦੀ ਸਹੂਲਤ ਦਿੱਤੀ ਹੈ। ਇਸ ਤੋਂ ਇਲਾਵਾ ਪਿੰਡ ਦੇ ਸੈਂਕੜੇ ਨੌਜਵਾਨਾਂ ਨੂੰ ਹਰ ਰੋਜ਼ ਫੌਜ ਅਤੇ ਪੁਲਿਸ &&num;8216&semi;ਚ ਭਰਤੀ ਹੋਣ ਲਈ ਮੁਫਤ ਫਿਜ਼ੀਕਲ ਟ੍ਰੇਨਿੰਗ ਦੇ ਰਿਹਾ ਹਾਂ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"n9at&lowbar;HfWn7U" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;