&NewLine;<p class&equals;"wp-block-paragraph"><strong>ਫਿਰੋਜ਼ਪੁਰ&comma; 15 ਸਤੰਬਰ &vert;<&sol;strong> ਸਰਹੱਦੀ ਪਿੰਡ ਜੱਲੋ ਕੇ ਦੇ ਲੋਕਾਂ ਵੱਲੋਂ ਵੀਰਵਾਰ ਰਾਤ ਜਲੰਧਰ ਪੁਲਿਸ ਦੇ 2 ਮੁਲਾਜ਼ਮਾਂ ਨੂੰ ਹਿੰਦ-ਪਾਕਿ ਕੌਮਾਂਤਰੀ ਸਰਹੱਦ ਕੋਲੋਂ ਕਾਬੂ ਕਰ ਲਿਆ ਗਿਆ। ਇਹ ਪੁਲਿਸ ਮੁਲਾਜ਼ਮ ਰਾਤ ਵੇਲੇ ਕਾਰ &&num;8216&semi;ਚ ਲੁਕੋ ਕੇ 2 ਕਿਲੋ ਚਿੱਟਾ ਲਿਜਾ ਰਹੇ ਸਨ। ਪਿੰਡ ਵਾਲਿਆਂ ਨੇ ਇਨ੍ਹਾਂ ਦੋਵਾਂ ਨੂੰ ਬੀਐੱਸਐੱਫ ਦੇ ਹਵਾਲੇ ਕਰ ਦਿੱਤਾ ।<br><br>ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਟੀਮਾਂ ਵੀ ਮੌਕੇ &&num;8216&semi;ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਈਆਂ। ਇਨ੍ਹਾਂ ਦੀ ਵਰਦੀ ਤੋਂ ਇਕ ਸਬ-ਇੰਸਪੈਕਟਰ ਤੇ ਇਕ ਹੌਲਦਾਰ ਲੱਗ ਰਿਹਾ ਹੈ। ਸੂਤਰਾਂ ਮੁਤਾਬਕ ਇਹ ਹੈਰੋਇਨ ਦੀ ਡਲਿਵਰੀ ਲੈਣ ਆਏ ਸਨ ਤੇ ਹੈਰੋਇਨ ਦੇ ਪੈਕੇਟ ਕਾਰ ਦੇ ਬੋਨਟ &&num;8216&semi;ਚ ਲੁਕੋ ਕੇ ਲਿਜਾ ਰਹੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;