&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਟ੍ਰਿਪਲ ਮਰਡਰ ਕੇਸ ਵਿਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬੇਔਲਾਦ ਹੋਣ ਦੇ ਮਿਹਨੇ &&num;8216&semi;ਤੇ ਗੁਆਂਢੀ ਨੇ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ ਸੀ। ਦੱਸ ਦਈਏ ਕਿ ਲੁਧਿਆਣਾ ਵਿਚ ਬੀਤੇ ਕੱਲ ਹੋਏ ਤੀਹਰੇ ਕਤਲ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਪੁਲਿਸ ਨੇ ਸਲੇਮ ਟਾਬਰੀ ਇਲਾਕੇ ਦੇ ਨਿਊ ਜਨਤਾ ਨਗਰ ਸਥਿਤ ਘਰ &&num;8216&semi;ਚ ਮਾਂ&comma; ਪੁੱਤਰ ਅਤੇ ਪਤਨੀ ਦੇ ਬੇਰਹਿਮੀ ਨਾਲ ਕੀਤੇ ਕਤਲ ਦਾ ਮਾਮਲਾ 12 ਘੰਟਿਆਂ ਬਾਅਦ ਸੁਲਝਾ ਲਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀਆਂ ਲਾਸ਼ਾਂ ਘਰ &&num;8216&semi;ਚ ਪਈਆਂ ਸਨ&comma; ਸੱਸ ਅਤੇ ਨੂੰਹ ਦੀ ਲਾਸ਼ ਮੰਜੇ &&num;8216&semi;ਤੇ ਪਈ ਸੀ&comma; ਜਦਕਿ ਵਿਅਕਤੀ ਦੀ ਲਾਸ਼ ਨੇੜੇ ਹੀ ਫਰਸ਼ &&num;8216&semi;ਤੇ ਪਈ ਸੀ। ਦਰਅਸਲ&comma; ਕੁਝ ਦਿਨ ਪਹਿਲਾਂ ਦੋਸ਼ੀਆਂ ਦਾ ਇਨ੍ਹਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸੇ ਰੰਜਿਸ਼ ਵਿਚ ਗੁਆਂਢੀਆਂ ਨੇ ਘਰ ਵਿਚ ਵੜ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਘਰ ਲੁੱਟਣਾ ਵੀ ਚਾਹੁੰਦੇ ਸਨ। ਉਹ ਨਸ਼ੇੜੀ ਵੀ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਤਲ ਨੂੰ ਹਾਦਸਾ ਬਣਾਉਣ ਲਈ ਮੁਲਜ਼ਮਾਂ ਨੇ ਸਟੋਵ ਤੋਂ ਗੈਸ ਕੱਢੀ ਅਤੇ ਲਾਸ਼ਾਂ ਦੇ ਨੇੜੇ ਧੂਫ ਸਟਿੱਕ ਬਾਲ ਦਿੱਤੀ&comma; ਜਿਸ ਨਾਲ ਘਰ ਨੂੰ ਅੱਗ ਲੱਗ ਜਾਵੇਗੀ ਅਤੇ ਸਭ ਕੁਝ ਸੁਆਹ ਹੋ ਜਾਵੇਗਾ। ਘਰ ਦੇ ਸਾਰੇ ਦਰਵਾਜ਼ੇ ਬੰਦ ਪਾਏ ਗਏ। ਪੁਲਿਸ ਨੇ ਦੁਪਹਿਰ ਵੇਲੇ ਹੀ ਆਂਢ-ਗੁਆਂਢ ਦੇ ਨਸ਼ੇੜੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਸੀ। ਸਵੇਰੇ ਡੀਜੀਪੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;wqt5346-2&period;jpg" alt&equals;"" class&equals;"wp-image-63046"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਦੀਆਂ ਮਾਹਿਰ ਟੀਮਾਂ ਨੇ ਜਾਂਚ ਤੋਂ ਬਾਅਦ ਇਸ ਨੂੰ ਸੁਲਝਾ ਲਿਆ। ਫਿਲਹਾਲ ਕੋਈ ਵੀ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ ਕਿ ਕਤਲ ਕਿਸ ਨੇ ਕੀਤਾ ਪਰ ਸੂਤਰਾਂ ਅਨੁਸਾਰ ਇਸ ਕਤਲ ਪਿੱਛੇ ਇਲਾਕੇ ਦੇ ਨਸ਼ੇੜੀਆਂ ਦਾ ਹੱਥ ਹੈ। ਜਾਣਕਾਰੀ ਅਨੁਸਾਰ 50 ਸਾਲਾ ਚਮਨ ਲਾਲ ਆਪਣੀ ਮਾਤਾ ਚਰਨ ਕੌਰ ਅਤੇ ਪਤਨੀ ਸੁਰਿੰਦਰ ਕੌਰ ਨਾਲ ਨਿਊ ਜਨਤਾ ਨਗਰ ਸਲੇਮ ਟਾਬਰੀ ਵਿਚ ਰਹਿੰਦਾ ਸੀ। ਉਸ ਦੇ 4 ਪੁੱਤਰ ਵੱਖ-ਵੱਖ ਦੇਸ਼ਾਂ ਵਿਚ ਰਹਿ ਰਹੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਦੋਧੀ ਦੁੱਧ ਪਾਉਣ ਆਇਆ ਅਤੇ ਜਦੋਂ ਉਸ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕਿਸੇ ਨੇ ਕੋਈ ਜਵਾਬ ਨਹੀਂ ਦਿੱਤਾ। ਦੋਧੀ ਅਨੁਸਾਰ ਉਹ ਵੀਰਵਾਰ ਨੂੰ ਵੀ ਆਇਆ ਸੀ ਤੇ ਕਿਸੇ ਨੇ ਦੁੱਧ ਨਹੀਂ ਲਿਆ। ਇਸ ਤੋਂ ਪਹਿਲਾਂ ਘਰ &&num;8216&semi;ਚ ਕੰਮ ਕਰਨ ਵਾਲੀ ਔਰਤ ਵੀ ਘਰ &&num;8216&semi;ਚ ਆਈ ਅਤੇ ਕਿਸੇ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ।ਇਸ ਸਬੰਧੀ ਸਾਹਮਣੇ ਘਰ ਦੇ ਮਾਲਕ ਦੋਧੀ ਨੂੰ ਸੂਚਿਤ ਕੀਤਾ ਗਿਆ। ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਇਕ ਨੌਜਵਾਨ ਨੂੰ ਕੰਧ ਟੱਪ ਕੇ ਅੰਦਰ ਭੇਜਿਆ&comma; ਜਿਸ ਨੇ ਘਰ ਦੇ ਇਕ ਕਮਰੇ ਵਿਚ ਖੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਦੇਖੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਲੋਕ ਅੰਦਰ ਚਲੇ ਗਏ। ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ&comma; ਜੇਸੀਪੀ ਸੌਮਿਆ ਮਿਸ਼ਰਾ&comma; ਡੀਸੀਪੀ ਹਰਮੀਤ ਸਿੰਘ ਹੁੰਦਲ ਅਤੇ ਹੋਰ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ। ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਘਰ ਦੇ ਅੰਦਰੋਂ ਗੈਸ ਦੀ ਬਦਬੂ ਆ ਰਹੀ ਸੀ ਅਤੇ ਲਾਸ਼ਾਂ ਦੇ ਨੇੜੇ ਇਕ ਸੜੀ ਹੋਈ ਧੂਫ ਸਟਿੱਕ ਵੀ ਮਿਲੀ ਸੀ।<br><br><strong>&lpar;Note &colon;&nbsp&semi;<&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;