&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਗੰਨ ਕਲਚਰ ਖਿਲਾਫ ਸਖਤਾਈ ਦੇ ਬਾਅਦ ਅੰਮ੍ਰਿਤਸਰ ਵਿਚ 10 ਸਾਲ ਦੇ ਬੱਚੇ ਉਤੇ ਐਫਆਈਆਰ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਸੀਐਮ ਭਗਵੰਤ ਮਾਨ ਉਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਸੀਐਮ ਭਗਵੰਤ ਮਾਨ ਦੀ ਤਸਵੀਰ ਜਾਰੀ ਕੀਤੀ ਹੈ&comma; ਜਿਸ ਵਿਚ ਉਨ੍ਹਾਂ ਨੇ ਹਥਿਆਰ ਫੜੇ ਹਨ। ਤਸਵੀਰ ਦੇ ਨਾਲ ਹੀ ਉਨ੍ਹਾਂ ਨੇ ਤੰਜ ਕੱਸਦੀਆਂ ਕੁਝ ਲਾਈਨਾਂ ਵੀ ਲਿਖੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਦੀ ਇਕ ਬਹੁਤ ਪੁਰਾਣੀ ਤਸਵੀਰ ਨੂੰ ਟਵੀਟ ਕੀਤਾ ਹੈ। ਤਸਵੀਰ ਵਿਚ ਭਗਵੰਤ ਮਾਨ ਦੁਨਾਲੀ ਫੜੇ&nbsp&semi; ਫਾਇਰ ਕਰਦੇ ਨਜ਼ਰ ਆ ਰਹੇ ਹਨ। ਟਵੀਟ ਵਿਚ ਮਜੀਠੀਆ ਨੇ ਸੀਐਮ ਮਾਨ ਉਤੇ ਤੰਜ ਕੱਸਦੇ ਹੋਏ ਲਿਖਿਆ ਹੈ ਕਿ ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ&comma;&&num;8230&semi;ਪਰ ਪਰਚੇ ਬੱਚਿਆਂ ਉਤੇ ਹੋ ਰਹੇ ਹਨ। ਉਨ੍ਹਾਂ ਨੇ ਇਸਨੂੰ ਮਾਨ ਨੂੰ ਵੀ ਟੈਗ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;