&NewLine;<p class&equals;"wp-block-paragraph"><strong>ਜਲੰਧਰ <&sol;strong>&vert; ਫੋਕਲ ਪੁਆਇੰਟ ਤੋਂ ਚੱਲਦੇ 66 KV ਫੀਡਰ ਦੀ ਮੁਰੰਮਤ ਕਾਰਨ ਐਤਵਾਰ ਨੂੰ ਜਲੰਧਰ ਦੇ ਕਈ ਇਲਾਕਿਆਂ &&num;8216&semi;ਚ ਬਿਜਲੀ ਬੰਦ ਰਹੇਗੀ। ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਬਾਬਾ ਮੋਹਨ ਦਾਸ ਨਗਰ&comma; ਕਾਲੀਆ ਕਾਲੋਨੀ&comma; ਫਾਜ਼ਿਲਪੁਰ ਇੰਡਸਟਰੀ&comma; ਗਲੋਬ ਕਾਲੋਨੀ&comma; ਸੈਨਿਕ ਕਾਲੋਨੀ&comma; ਵਿਵੇਕਾਨੰਦ ਪਾਰਕ&comma; ਨਿਊ ਫੋਕਲ ਪੁਆਇੰਟ ਐਕਸਟੈਂਸ਼ਨ&comma; ਕਰਨਾਲ-2&comma; ਗਦਾਈਪੁਰ ਤੇ ਸ਼ੀਤਲ ਨਗਰ ਇਲਾਕਿਆਂ &&num;8216&semi;ਚ ਬਿਜਲੀ ਬੰਦ ਰਹੇਗੀ।<&sol;strong><&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;POWER-CUT-BESCOM&period;jpg" alt&equals;"" data-id&equals;"19213" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;POWER-CUT-BESCOM&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;19213" class&equals;"wp-image-19213"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਹਰਜਿੰਦਰ ਸਿੰਘ ਬਾਂਸਲ ਨੇ ਦੱਸਿਆ- ਫੀਡਰ ਦੀ ਮੁਰੰਮਤ ਕਾਰਨ ਵੱਖ-ਵੱਖ ਇਲਾਕਿਆਂ &&num;8216&semi;ਚ ਬਿਜਲੀ 7 ਘੰਟੇ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਫੀਡਰ ਦੀ ਮੇਨਟੀਨੈਂਸ ਨੂੰ ਲੈ ਕੇ ਬਿਜਲੀ ਬੰਦ ਕੀਤੀ ਜਾ ਰਹੀ ਹੈ। ਫੀਡਰ ਦੇ ਨਾਲ ਲੱਗਦੇ ਇਲਾਕਿਆਂ &&num;8216&semi;ਚ ਵੀ ਬਿਜਲੀ ਬੰਦ ਰਹੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;