&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert; <&sol;strong>ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ&period;ਟੀ&period;ਓ&period; ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜ਼ਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ&period;ਐਸ&period;ਪੀ&period;ਸੀ&period;ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇਂ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ &&num;8216&semi;ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ &OpenCurlyQuote;ਚ ਅਹਿਮ ਰੋਲ ਅਦਾ ਕਰਨਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ &OpenCurlyQuote;ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਦੌਰਾਨ ਪੀ&period;ਐਸ&period;ਪੀ&period;ਸੀ&period;ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ&comma; ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ&comma; ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;