&NewLine;<p class&equals;"wp-block-paragraph"><strong>ਤਰਨਤਾਰਨ&sol;ਮੁੰਬਈ <&sol;strong>&vert; 140 ਕਿਲੋ ਹੈਰੋਇਨ ਦੇ ਮਾਮਲੇ &&num;8216&semi;ਚ ਰੈਵੇਨਿਊ ਇੰਟੈਲੀਜੈਂਸ ਡਾਇਰੈਕਟਰ ਮੁੰਬਈ ਨੇ ਤਰਨਤਾਰਨ &&num;8216&semi;ਚ ਛਾਪਾ ਮਾਰ ਕੇ ਇੰਪੋਰਟ ਦਾ ਕੰਮ ਕਰਨ ਵਾਲੇ ਪ੍ਰਭਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਭਜੀਤ ਸਿੰਘ ਨੇ ਪਾਕਿਸਤਾਨ ਤੋਂ ਸੀਮੈਂਟ ਮੰਗਵਾਇਆ ਸੀ। ਮੁੰਬਈ ਬੰਦਰਗਾਹ &&num;8216&semi;ਤੇ ਇਸ ਸੀਮੈਂਟ &&num;8216&semi;ਚੋਂ 140 ਕਿਲੋ ਹੈਰੋਇਨ ਬਰਾਮਦ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਭਜੀਤ ਸਿੰਘ ਦੇ ਪਰਿਵਾਰ ਨੇ ਇਹ ਦਾਅਵਾ ਕੀਤਾ ਕਿ à¨‡à¨¸ ਹੈਰੋਇਨ ਦੀ ਖੇਪ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਛਾਪੇ ਦੌਰਾਨ ਟੀਮ ਨੂੰ ਕੁਝ ਨਹੀਂ ਮਿਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਂਚ &&num;8216&semi;ਚ ਇਹ ਸਾਹਮਣੇ ਆਇਆ ਕਿ ਪਾਕਿਸਤਾਨ ਤੋਂ ਪ੍ਰਭਜੀਤ ਨੇ ਸੀਮੈਂਟ ਮੰਗਵਾਇਆ ਸੀ&comma; ਜਿਸ ਵਿਚੋਂ ਮੁੰਬਈ ਬੰਦਰਗਾਹ &&num;8216&semi;ਤੇ 140 ਕਿਲੋ ਹੈਰੋਇਨ ਬਰਾਮਦ ਹੋਈ&comma; ਜਿਸ ਤੋਂ ਬਾਅਦ ਪ੍ਰਭਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;