&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਉਤੇੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਲਾਕਾਤ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਆਪ ਲੀਡਰ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਉਤੇ ਰਾਜਪਾਲ ਨੂੰ ਮਿਲ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਤੋਂ ਆਪ ਲੀਡਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;