&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ਵਿਚ ਭੇਜਣ ਦੀ ਸਿਫ਼ਾਰਸ਼ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਨਆਈਏ ਗੈਂਗਸਟਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਤਬਦੀਲ ਕਰਨ ਦੇ ਵਿਕਲਪ &&num;8216&semi;ਤੇ ਵੀ ਵਿਚਾਰ ਕਰ ਰਹੀ ਹੈ&comma; ਜਿਥੇ &&num;8216&semi;ਵਾਰਿਸ ਪੰਜਾਬ ਦੇ&&num;8217&semi; ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇਸ ਵੇਲੇ ਬੰਦ ਹਨ। ਪਿਛਲੇ ਕੁਝ ਮਹੀਨਿਆਂ &&num;8216&semi;ਚ ਗੈਂਗਵਾਰ ਅਤੇ ਜੇਲ੍ਹ ਦੇ ਅੰਦਰ ਗੈਂਗਸਟਰਾਂ &&num;8216&semi;ਤੇ ਹੋਏ ਹਮਲੇ ਤੋਂ ਬਾਅਦ ਇਸ ਕਦਮ &&num;8216&semi;ਤੇ ਵਿਚਾਰ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਿੱਲੀ&comma; ਪੰਜਾਬ&comma; ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 150 ਅਪਰਾਧੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ&comma; ਜਿਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਦੂਰ-ਦੁਰਾਡੇ ਦੇ ਸੂਬਿਆਂ ਦੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਵੇਗਾ। 2018 ਅਤੇ 2019 ਵਿਚ ਵੀ ਜੰਮੂ ਦੀ ਕਠੂਆ ਜੇਲ੍ਹ ਅਤੇ ਸ੍ਰੀਨਗਰ ਜੇਲ੍ਹ ਦੇ ਕੈਦੀਆਂ ਨੂੰ ਦਿੱਲੀ ਅਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਲਿਆਂਦਾ ਗਿਆ ਸੀ&comma; ਇਸ ਪ੍ਰਕਿਰਿਆ ਦੀ NIA ਅਤੇ ਮੰਤਰਾਲੇ ਦੇ ਅਧਿਕਾਰੀਆਂ ਦੁਆਰਾ ਸਮੀਖਿਆ ਵੀ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸੂਚੀ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹੈ। ਲਾਰੈਂਸ ਬਿਸ਼ਨੋਈ ਤੋਂ ਇਲਾਵਾ ਜਿਨ੍ਹਾਂ ਮੁੱਖ ਗੈਂਗਸਟਰਾਂ &&num;8216&semi;ਤੇ ਨਜ਼ਰ ਰੱਖੀ ਜਾ ਰਹੀ ਹੈ&comma; ਉਨ੍ਹਾਂ &&num;8216&semi;ਚ ਹਕੀਮ ਬਾਬਾ ਚੇਨੂੰ&comma; ਕੌਸ਼ਲ ਚੌਧਰੀ&comma; ਅਮਰੀਕ ਸ਼ਾਮਲ ਹਨ ਜੋ ਦਿੱਲੀ&comma; ਪੰਜਾਬ ਅਤੇ ਹਰਿਆਣਾ ਦੀਆਂ ਜੇਲਾਂ &&num;8216&semi;ਚ ਬੰਦ ਹਨ।<br><br>ਇਸੇ ਲਈ ਏਜੰਸੀ ਨੇ ਬਦਨਾਮ ਗੈਂਗਸਟਰਾਂ ਨੂੰ ਸ਼ਿਫਟ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਹੈ। ਸੂਤਰਾਂ ਅਨੁਸਾਰ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨ ਦਾ ਸੀ ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ। ਐਨਆਈਏ ਅਤੇ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸੰਵੇਦਨਸ਼ੀਲ ਕੈਦੀਆਂ ਦੇ ਤਬਾਦਲੇ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਹੈ।<br><br>&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;