<p><strong>ਗੁਰਦਾਸਪੁਰ&comma; 13 ਦਸੰਬਰ &vert;<&sol;strong> ਇਥੋਂ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲ ਦੀ ਅਜਨੀਤ ਕੌਰ ਨੇ ਲਾਕਡਾਊਨ ਦੌਰਾਨ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ। ਜਦੋਂ ਉਸ ਨੂੰ ਭਾਸ਼ਾ ਆ ਗਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਨੂੰ ਸਿੱਖਣਾ ਸ਼ੁਰੂ ਕੀਤਾ। ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਅਜਨੀਤ ਲਈ ਸੌਖੀਆਂ ਹੁੰਦੀਆਂ ਰਹੀਆਂ ਤੇ ਉਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਆਯੋਜਿਤ ਵਿਦੇਸ਼ੀ ਭਾਸ਼ਾ ਟੈਸਟ ਵਿਚ ਪੰਜਾਬ &OpenCurlyQuote;ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਉਤੇ ਡੀਸੀ ਗੁਰਦਾਸਪੁਰ ਡਾ&period; ਹਿਮਾਂਸ਼ੂ ਅਗਰਵਾਲ ਨੇ ਵੀ ਉਸ ਨੂੰ ਸਨਮਾਨਿਤ ਕੀਤਾ। ਅੱਜ ਅਜਨੀਤ ਨੂੰ 7 ਭਾਸ਼ਾਵਾਂ ਦੀ ਜਾਣਕਾਰੀ ਹੈ।<&sol;p>&NewLine;<p><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;12&sol;12&sol;8aab2a44-23fa-4fbd-b6e6-bad8e1b4bfdd&lowbar;1702373042934&period;jpg" alt&equals;"अपनी माता के साथ अजनीत कौर।" &sol;><&sol;p>&NewLine;<p>ਜਾਣਕਾਰੀ ਦਿੰਦਿਆਂ ਅਜਨੀਤ ਕੌਰ ਦੇ ਪਿਤਾ ਮਨਦੀਪ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਕੈਲੇਡੋਨੀਅਨ ਸਕੂਲ&comma; ਪਠਾਨਕੋਟ ਦੀ ਇਹ ਲੜਕੀ ਹੁਣ ਬਹੁਤ ਸਾਰੀਆਂ ਵਿਦੇਸ਼ੀ ਭਾਸ਼ਾਵਾਂ ਆਸਾਨੀ ਨਾਲ ਬੋਲਦੀ ਹੈ। ਅਜਨੀਤ ਦਾ ਕਹਿਣਾ ਹੈ ਕਿ ਉਸ ਦਾ ਦਿੱਲੀ ਦੀ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਵਿਦੇਸ਼ੀ ਕੋਰੀਅਨ ਭਾਸ਼ਾ ਦਾ ਟੈਸਟ ਹੋਇਆ&comma; ਜਿਸ ਵਿੱਚ 5 ਰਾਜਾਂ ਦੇ ਬੱਚਿਆਂ ਨੇ ਭਾਗ ਲਿਆ। ਉਹ ਇਸ ਟੈਸਟ ਲਈ ਅਪਲਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਕੁੜੀ ਸੀ।<&sol;p>&NewLine;<div class&equals;"youtube-embed" data-video&lowbar;id&equals;""><iframe title&equals;"ਲੌਕਡਾਊਨ ਦੌਰਾਨ ਯੂਟੀਊਬ ਰਾਹੀਂ ਸਿੱਖ ਲਈਆਂ 7 ਵਿਦੇਸ਼ੀ ਭਾਸ਼ਾਵਾਂ&comma; ਗੁਰਦਾਸਪੁਰ ਦੀ ਕੁੜੀ ਨੇ ਕੀਤਾ ਕਾਰਨਾਮਾ &vert;" width&equals;"696" height&equals;"522" src&equals;"https&colon;&sol;&sol;www&period;youtube&period;com&sol;embed&sol;BgJgQUGiOUM&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p>ਉਸ ਨੇ ਵਧੀਆ ਅੰਕ ਪ੍ਰਾਪਤ ਕੀਤੇ। ਉਸ ਨੇ ਦੱਸਿਆ ਕਿ ਇਸ ਵਿਚ ਪੰਜਾਬ&comma; ਹਰਿਆਣਾ&comma; ਹਿਮਾਚਲ&comma; ਜੰਮੂ-ਕਸ਼ਮੀਰ&comma; ਦਿੱਲੀ&comma; ਉੱਤਰ ਪ੍ਰਦੇਸ਼ ਆਦਿ ਰਾਜਾਂ ਦੇ 750 ਬੱਚਿਆਂ ਨੇ ਭਾਗ ਲਿਆ ਸੀ। ਆਉਣ ਵਾਲੇ ਦਿਨਾਂ ਵਿਚ&comma; ਉਹ ਇਨ੍ਹਾਂ ਭਾਸ਼ਾਵਾਂ ਵਿਚ ਆਪਣੀ ਬੈਚਲਰ ਡਿਗਰੀ ਪੂਰੀ ਕਰੇਗੀ। ਇਸ ਤੋਂ ਬਾਅਦ ਉਹ ਦੂਤਾਵਾਸ ਵਿਚ ਨੌਕਰੀ ਲਈ ਅਪਲਾਈ ਕਰੇਗੀ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1465748744158467">https&colon;&sol;&sol;www&period;facebook&period;com&sol;punjabibulletinworld&sol;videos&sol;1465748744158467<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;