<p><strong>ਤਰਨਤਾਰਨ&comma; 6 ਜਨਵਰੀ &vert;<&sol;strong> ਤਰਨਤਾਰਨ ਅਧੀਨ ਆਉਂਦੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਕੈਦੀ ਆਪਸ ਵਿਚ ਭਿੜ ਗਏ। ਇਸ ਦੌਰਾਨ 2 ਕੈਦੀ ਜ਼ਖ਼ਮੀ ਹੋ ਗਏ। 3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਾਈ ਦੌਰਾਨ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀਆਂ ਦੀ ਪਛਾਣ ਹਰਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਵਜੋਂ ਹੋਈ ਹੈ। ਮਾਮੂਲੀ ਗੱਲ ਨੂੰ ਲੈ ਕੇ ਇਹ ਲੜਾਈ ਹੋਈ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;