ਚੰਡੀਗੜ੍ਹ: ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰਨ ਜਾ ਰਹੀਂਂ ਹੈ।ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਕਹੀ। ਪੰਜਾਬ ਵਿੱਚ ਕੱਲ੍ਹ ਰਾਤ ਤੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਹੋ ਜਾਣਗੀਆਂ।
ਪੰਜਾਬ ਦੀਆਂ ਸੜਕਾਂ ‘ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।