&NewLine;<h3 class&equals;"wp-block-heading"><strong>ਵਿਆਹ ਦੇ 17 ਸਾਲ ਬਾਅਦ ਵੀ ਦਾਜ ਦੀ ਮੰਗ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਸੀ ਖੁਦਕੁਸ਼ੀ<&sol;strong><&sol;h3>&NewLine;&NewLine;&NewLine;&NewLine;<h3 class&equals;"wp-block-heading"><strong>ਫਰਾਰ ਆਰੋਪੀ ਸ਼ੈਲੀ ਤੇ ਉਸ ਦੇ ਪਤੀ ਨੀਰਜ ਨੰਦਾ ਦੀ ਤਲਾਸ਼ &&num;8216&semi;ਚ ਛਾਪੇਮਾਰੀ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜੀਟੀਬੀ ਨਗਰ &&num;8216&semi;ਚ ਸਥਿਤ ਕੋਠੀ ਨੰਬਰ 10 &&num;8216&semi;ਚ ਸਹੁਰਿਆਂ ਤੋਂ ਤੰਗ ਆ ਕੇ ਇਕ ਔਰਤ ਵੱਲੋਂ ਫਾਹਾ ਲਗਾਉਣ ਤੋਂ ਬਾਅਦ ਪਤੀ ਲਵਲੀਨ ਛਾਬੜਾ&comma; ਜੇਠ ਆਸ਼ੀਸ਼ ਤੇ ਉਸ ਦੀ ਪਤਨੀ ਮੀਨਾਕਸ਼ੀ ਛਾਬੜਾ ਨੂੰ ਕੋਰਟ &&num;8216&semi;ਚ ਪੇਸ਼ ਕਰਕੇ ਜੇਲ ਭੇਜ ਦਿੱਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਨਣਾਨ ਸ਼ੈਲੀ ਤੇ ਉਸ ਦੇ ਪਤੀ ਨੀਰਜ ਨੰਦਾ ਦੀ ਤਲਾਸ਼ &&num;8216&semi;ਚ ਛਾਪੇਮਾਰੀ ਜਾਰੀ ਹੈ। ਆਰੋਪੀਆਂ ਦੇ ਰਿਸ਼ਤੇਦਾਰਾਂ ਤੋਂ ਵੀ ਪੁਲਿਸ ਪੁੱਛਗਿੱਛ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸ&period;ਐੱਚ&period;ਓ&period; ਸੁਰਜੀਤ ਸਿੰਘ ਗਿੱਲ ਦਾ ਕਹਿਣਾ ਹੈ ਕਿ ਮ੍ਰਿਤਕ ਪ੍ਰਿਆ ਦੇ ਕਮਰੇ &&num;8216&semi;ਚੋਂ ਫੋਰੈਂਸਿਕ ਟੀਮ ਵੱਲੋਂ ਲਏ ਗਏ ਫਿੰਗਰਪ੍ਰਿੰਟ&comma; ਬਲੱਡ ਸੈਂਪਲ ਤੇ ਹੋਰ ਚੀਜ਼ਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ&comma; ਜਿਸ ਦੀ ਰਿਪੋਰਟ ਕੁਝ ਦਿਨਾਂ ਬਾਅਦ ਆਏਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਸੰਸਕਾਰ ਕਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੀਟੀਬੀ ਨਗਰ &&num;8216&semi;ਚ ਕੋਠੀ ਨੰਬਰ 10 &&num;8216&semi;ਚ ਸਹੁਰਿਆਂ ਵੱਲੋਂ ਦਾਜ ਦੀ ਮੰਗ ਤੋਂ ਤੰਗ ਆ ਕੇ ਇਕ ਔਰਤ ਨੇ ਫਾਹਾ ਲਗਾ ਕੇ ਜਾਨ ਦੇ ਦਿੱਤੀ ਸੀ। ਔਰਤ ਨੇ ਸੁਸਾਈਡ ਕਰਨ ਤੋਂ ਪਹਿਲਾਂ ਆਪਣੀ ਬਾਂਹ ਦੀਆਂ ਨਾੜਾਂ ਕੱਟੀਆਂ&comma; ਜਿਸ ਤੋਂ ਬਾਅਦ ਉਸ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਸਾਈਡ ਦਾ ਸਵੇਰੇ ਉਦੋਂ ਪਤਾ ਲੱਗਾ ਜਦੋਂ ਬੱਚਿਆਂ ਦੇ ਸਕੂਲ ਜਾਣ ਦਾ ਟਾਈਮ ਹੋਇਆ ਤਾਂ ਉਹ ਆਪਣੀ ਮੰਮੀ ਨੂੰ ਦੇਖਣ ਲਈ ਉਨ੍ਹਾਂ ਦੇ ਕਮਰੇ &&num;8216&semi;ਚ ਗਏ&comma; ਜਿੱਥੇ ਦਰਵਾਜ਼ਾ ਬੰਦ ਹੋਣ &&num;8216&semi;ਤੇ ਉਨ੍ਹਾਂ ਨੇ ਪਿਤਾ ਨੂੰ ਦੱਸਿਆ। ਉਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਔਰਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਮ੍ਰਿਤਕਾ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ&comma; ਜਿਸ ਨੂੰ ਪੁਲਿਸ ਨੇ ਕਬਜ਼ੇ &&num;8216&semi;ਚ ਲੈ ਕੇ ਕਾਰਵਾਈ ਕਰਦੇ ਹੋਏ ਔਰਤ ਦੇ ਪਤੀ&comma; ਜੇਠ&comma; ਜੇਠਾਣੀ&comma; ਨਣਾਨ ਤੇ ਉਸ ਦੇ ਪਤੀ ਖਿਲਾਫ਼ ਕੇਸ ਦਰਜ ਕਰਕੇ ਨਾਮਜ਼ਦ ਕਰ ਲਿਆ। ਮਾਮਲੇ &&num;8216&semi;ਚ ਪਤੀ&comma; ਜੇਠ ਤੇ ਜੇਠਾਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;