&NewLine;<p class&equals;"wp-block-paragraph"><strong>ਮੁੰਬਈ &vert;<&sol;strong> ਪ੍ਰਿਯੰਕਾ ਚੋਪੜਾ ਹਾਲ ਹੀ &&num;8216&semi;ਚ ਇਕ ਗੱਲ ਨੂੰ ਲੈ ਕੇ ਕਾਫੀ ਗੁੱਸੇ &&num;8216&semi;ਚ ਨਜ਼ਰ ਆਈ। ਦਰਅਸਲ&comma; ਉਹ ਇਨ੍ਹੀਂ ਦਿਨੀਂ ਹੋਰ ਕੰਮਾਂ ਦੇ ਨਾਲ-ਨਾਲ ਆਪਣੀ ਹਾਲੀਵੁੱਡ ਫਿਲਮ &&num;8216&semi;ਦ ਮੈਟ੍ਰਿਕਸ ਰਿਸਰੈਕਸ਼ਨ&&num;8217&semi; &lpar;The Matrix Resurrection&rpar; à¨¦à©€ ਪ੍ਰਮੋਸ਼ਨ ਕਰ ਰਹੀ ਹੈ। ਇਸ ਦੇ ਨਾਲ ਹੀ ਖਬਰਾਂ &&num;8216&semi;ਚ ਉਨ੍ਹਾਂ ਦਾ ਨਾਂ ਇਸ ਤਰ੍ਹਾਂ ਲਿਆ ਗਿਆ ਕਿ ਉਨ੍ਹਾਂ ਨੂੰ ਇਹ ਗੱਲ ਬਿਲਕੁਲ ਵੀ ਪਸੰਦ ਨਹੀਂ ਆਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਕੁਝ ਰਿਪੋਰਟਾਂ &&num;8216&semi;ਚ ਉਸ ਨੂੰ ਨਿਕ ਜੋਨਸ ਦੀ ਪਤਨੀ ਕਿਹਾ ਗਿਆ ਸੀ&comma; ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੀ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ &&num;8216&semi;ਚ ਵੀ ਕੀਤਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇੰਨਾ ਹੀ ਨਹੀਂ&comma; ਪ੍ਰਿਯੰਕਾ ਨੇ ਇਸ &&num;8216&semi;ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਉਸ ਨੇ ਲਿਖਿਆ&comma; &&num;8220&semi;ਬਹੁਤ ਦਿਲਚਸਪ ਹੈ ਕਿ ਮੈਂ ਹੁਣ ਤੱਕ ਦੀ ਸਭ ਤੋਂ ਮਸ਼ਹੂਰ ਫਿਲਮ ਫਰੈਂਚਾਇਜ਼ੀ ਵਿੱਚੋਂ ਇਕ ਦਾ ਪ੍ਰਚਾਰ ਕਰ ਰਹੀ ਹਾਂ ਤੇ ਮੈਨੂੰ ਅਜੇ ਵੀ ਦਿ ਵਾਈਫ ਆਫ&&num;8230&semi; ਕਿਹਾ ਜਾ ਰਿਹਾ ਹੈ।&&num;8221&semi;<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"SDXtG3WzY8k" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;