&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong>&nbsp&semi;ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ ਆਈ ਹੈ। ਭਾਰਤ ਦੀ ਸੁਪਰੀਮ ਕੋਰਟ ਨੇ ਸੈਕਸ ਵਰਕ ਨੂੰ ਹੁਣ ਅਪਰਾਧ ਦੀ ਸ਼੍ਰੇਣੀ ’ਚੋਂ ਬਾਹਰ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਪਰੀਮ ਕੋਰਟ ਨੇ ਇਹ ਸਾਫ ਕਰ ਦਿੱਤਾ ਹੈ ਕਿ ਜੇਕਰ ਸਾਰਿਆਂ ਨੂੰ ਇਜਤ ਨਾਲ ਜੀਣ ਦਾ ਅਧਿਕਾਰ ਹੈ ਤਾਂ ਫਿਰ ਸੈਕਸ ਵਰਕਰਾਂ ਨੂੰ ਕਿਉਂ ਨਹੀਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੱਜਾਂ ਦੇ ਇਕ ਬੈਂਚ ਨੇ ਕੋਰੋਨਾ ਕਾਲ ’ਚ ਸੈਕਸ ਵਰਕਰਾਂ ਨੂੰ ਪੇਸ਼ ਆਈਆਂ ਮੁਸ਼ਕਲਾਂ ਵਾਲੀ ਪਟੀਸ਼ਨ ’ਤੇ ਚਰਚਾ ਕਰਦਿਆਂ ਇਹ ਫੈਸਲਾ ਸੁਣਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਵਉਚ ਅਦਾਲਤ ਨੇ ਕੇਂਦਰ ਸ਼ਾਸਿਤ ਤੇ ਬਾਕੀ ਸੂਬਿਆਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਦੇਹ ਵਪਾਰ ਨਾਲ ਜੁੜੇ ਲੋਕਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਬਾਲਗ ਦੇਹ ਦਾ ਧੰਦਾ ਅਪਣਾਉਣਾ ਚਾਹੁੰਦਾ ਹੈ ਤਾਂ ਪੁਲਸ ਉਸਨੂੰ ਤੰਗ ਪਰੇਸ਼ਾਨ ਨਹੀਂ ਕਰ ਸਕਦੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;