<p><strong>ਲੁਧਿਆਣਾ&comma; 1 ਮਾਰਚ &vert;<&sol;strong> ਈਰਾਨ-ਇਜ਼ਰਾਈਲ ਜੰਗ ਦੌਰਾਨ ਇਜ਼ਰਾਈਲੀ ਹਵਾਈ ਹਮਲੇ ਵਿੱਚ ਈਰਾਨ ਦੇ ਸੁਪਰੀਮ ਧਾਰਮਿਕ ਆਗੂ ਅਯਤੁੱਲਾਹ ਖਾਮੇਨੇਈ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਅੱਜ ਲੁਧਿਆਣਾ ਦੀ ਜਾਮਾ ਮਸਜਿਦ ਬਾਹਰ ਮੁਸਲਮਾਨ ਭਾਈਚਾਰੇ ਨੇ ਰੋਸ &lpar;Protest&rpar; ਮੁਜ਼ਾਹਰਾ ਕੀਤਾ ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਪੁਤਲਾ ਫੂਕਿਆ।<br &sol;>&NewLine;ਦੁਪਹਿਰ ਦੀ ਨਮਾਜ਼ ਤੋਂ ਬਾਅਦ ਵਿਸ਼ੇਸ਼ ਦੁਆ ਕਰਵਾਈ ਗਈ। ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਇਹ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਸਰਕਾਰੀ ਅੱਤਵਾਦ &lpar;State Terrorism&rpar; ਹੈ।<br &sol;>&NewLine;ਉਹਨਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਾਰਵਾਈ ਵਿਰੁੱਧ ਯੂ&period;ਐੱਨ&period;ਓ&period; &lpar;UNO&rpar; ਵਿੱਚ ਰੋਸ ਦਰਜ ਕਰਵਾਇਆ ਜਾਵੇ ਅਤੇ ਕੌਮੀ ਸੋਗ &lpar;National Mourning&rpar; ਐਲਾਨਿਆ ਜਾਵੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;